PGI ‘ਚ ਘਟੇਗਾ ਲੋਡ : ਅੱਜ ਤੋਂ ਸ਼ੁਰੂ ਹੋਵੇਗੀ ਇਹ ਸਹੁਲਤ, ਪੰਜ ਰਾਜਾਂ ਦੇ ਮਰੀਜ਼ਾਂ ਨੂੰ ਫਾਇਦਾ…
ਸੈਕਟਰ 16 ਸਥਿਤ ਇਸ ਐਡਵਾਂਸਡ ਪੀਡੀਆਟ੍ਰਿਕ ਸੈਂਟਰ ਵਿੱਚ ਬੱਚਿਆਂ ਦੇ ਇਲਾਜ ਲਈ 32 ਬੈਡ ਵਾਲਾ ਇਨਸੈਂਟਿਵ ਕੇਅਰ ਯੂਨਿਟ (ਆਈਸੀਯੂ) ਬਣਾਇਆ ਜਾ ਰਿਹਾ ਹੈ।
ਸੈਕਟਰ 16 ਸਥਿਤ ਇਸ ਐਡਵਾਂਸਡ ਪੀਡੀਆਟ੍ਰਿਕ ਸੈਂਟਰ ਵਿੱਚ ਬੱਚਿਆਂ ਦੇ ਇਲਾਜ ਲਈ 32 ਬੈਡ ਵਾਲਾ ਇਨਸੈਂਟਿਵ ਕੇਅਰ ਯੂਨਿਟ (ਆਈਸੀਯੂ) ਬਣਾਇਆ ਜਾ ਰਿਹਾ ਹੈ।
4 January 2024 : ਪੰਜਾਬ ਦੀਆਂ ਵੱਡੀਆਂ ਖ਼ਬਰਾਂ ਦੇਖੋ।
ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਵਧਦੀ ਧੁੰਦ ਹੁਣ ਰੇਲ ਆਵਾਜਾਈ 'ਤੇ ਵੀ ਸਿੱਧਾ ਅਸਰ ਪਾ ਰਹੀ ਹੈ। ਟਰੇਨਾਂ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਪ੍ਰੀ-ਵੋਕੇਸ਼ਨਲ, ਵੋਕੇਸ਼ਨਲ ਅਤੇ NSQF ਪ੍ਰੈਕਟੀਕਲ ਵਿਸ਼ਿਆਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।
ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਬਲਜਿੰਦਰ ਕੌਰ ਨਾਲ ਉਸ ਦੇ ਬੰਦੂਕਧਾਰੀਆਂ ਵੱਲੋਂ ਵਰਦੀ ਪਾ ਕੇ ਹਰਿਮੰਦਰ ਸਾਹਿਬ ਦੇ ਅੰਦਰ ਜਾਣ ਤੇ ਵਿਵਾਦ ਹੋ ਗਿਆ ਹੈ।
ਸਿੱਧੂ ਮੂਸੇਵਾਲਾ 'ਚ SIT ਨੇ ਮੁੱਖ ਸਾਜ਼ਿਸ਼ਘਾੜੇ ਗੈਂਗਸਟਰ ਸਚਿਨ ਥਾਪਨ ਉਰਫ਼ ਸਚਿਨ ਬਿਸ਼ਨੋਈ ਖ਼ਿਲਾਫ਼ ਮਾਨਸਾ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ।
ਵਰਕਸ਼ਾਪ ਚੌਕ ਦੇ ਆਲੇ ਦੁਆਲੇ ਸੀ ਜਾਂਚ ਦਾ ਘੇਰਾ
1999 ਵਿੱਚ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਮਾਮਲੇ ਵਿੱਚ ADGP ਤਿਵਾੜੀ ਨੇ ਰਿਪੋਰਟ ਪੇਸ਼ ਕੀਤੀ
4 ਜਨਵਰੀ ਨੂੰ ਕਾਂਗਰਸ ਹਾਈਕਮਾਨ ਨੇ ਵੜਿੰਗ ਅਤੇ ਬਾਜਵਾ ਨੂੰ ਸਦਿਆ ਹੈ
ਜਾਬ ਦੇ ਮੁਹਾਲੀ 'ਚ ਟਰੱਕ ਡਰਾਈਵਰ ਕੇਂਦਰ ਸਰਕਾਰ ਵੱਲੋਂ ਹਿੱਟ ਐਂਡ ਰੰਨ ਕਾਨੂੰਨ 'ਤੇ ਲਗਾਈ ਰੋਕ ਦਾ ਲਿਖਤੀ ਭਰੋਸੇ ਦੀ ਮੰਗ ਕੀਤੀ ਜਾ ਰਹੀ ਹੈ।