weather forecast : ਕੱਲ ਤੋਂ ਮੀਂਹ, ਹਨੇਰੀ ਅਤੇ ਗੜੇਮਾਰੀ, ਜਾਣੋ ਮੌਸਮ ਦੀ ਤਾਜ਼ਾ ਜਾਣਕਾਰੀ
Rain alert in Punjab-ਆਈਐਮਡੀ ਨੇ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
Rain alert in Punjab-ਆਈਐਮਡੀ ਨੇ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
shromni kaali dal will follow Shri Akal Takhat Sahib orders.
ਜ਼ੀਕਰਪੁਰ : ਪੰਜਾਬ ਦੇ ਮੋਹਾਲੀ ਦੇ ਜ਼ੀਕਰਪੁਰ ‘ਚ ਸਥਿਤ ਸਬਜ਼ੀ ਮੰਡੀ ‘ਚ ਅਚਾਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਇੰਨੀ ਭਿਆਨਕ ਸੀ ਕਿ ਕਈ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਜਿਸ ਕਰਕੇ ਲੱਖਾਂ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਕਾਰਨ ਚਾਰੇ ਪਾਸੇ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਅੱਜ ਜਲੰਧਰ ਵਿੱਚ ਤੈਨਾਤ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਲੰਧਰ ਡੀਸੀਪੀ ਹੈੱਡਕੁਆਟਰਜ਼ ਜਲੰਧਰ, ਵਤਸਲਾ ਗੁਪਤਾ ਨੂੰ ਬਦਲੀ ਕਰਕੇ ਡੀਸੀਪੀ ਹੈੱਡਕੁਆਟਰਜ਼ ਅੰਮ੍ਰਿਤਸਰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਜਲੰਧਰ ਦਿਹਾਤੀ ਦੇ ਐੱਸਐੱਸਪੀ ਸਵਰਨਦੀਪ ਸਿੰਘ ਨੂੰ ਡੀਸੀਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ ਲਗਾਇਆ ਗਿਆ ਹੈ। ਜਲੰਧਰ ਵਿੱਚ ਹੀ ਤੈਨਾਤ ਐੱਸਪੀ
ਧਾਮੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਮੁੱਚੀ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ
ਧਰਮਕੋਟ :ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਬਾਜੇ ਦੇ ਰਹਿਣ ਵਾਲੇ 17 ਸਾਲਾਂ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਦਰਅਸਲ, ਨੌਜਵਾਨ ਆਪਣੇ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਰਿਵਾਲਵਰ ਵਿੱਚੋਂ ਗੋਲੀ ਚੱਲ ਗਈ। ਇਸ ਮਗਰੋਂ ਹਸਪਤਾਲ ‘ਚ ਇਲਾਜ਼ ਦੌਰਾਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ
ਜਥੇਦਾਰ ਹਰਪ੍ਰੀਤ ਸਿੰਘ ਦੇ ਇਸ ਟਵੀਟ ਨੂੰ ਹੁਣ ਟਵਿੱਟਰ ਵਲੋਂ ਹਟਾ ਦਿੱਤਾ ਗਿਆ ਹੈ।
ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਚੋਂ ਕੱਢ ਕੇ ਉਨ੍ਹਾਂ ਨੂੰ ਰੁਜ਼ਗਾਰ ਦੇਣਗੇ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ ਨਾਂ ਦੇ ਮੂਹਰੇ ਕੱਚਾ ਸ਼ਬਦ ਹਟਾਉਣਗੇ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜੋ ਵੀ ਫੈਸਲਾ ਕਰਦੀ ਹੈ ਉਹ ਆਮ ਲੋਕਾਂ ਦੇ ਹਿੱਤ ਵਿੱਚ ਹੁੰਦਾ ਹੈ।
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਉਨ੍ਹਾਂ ਦੇ ਆਪਣੇ ਸੂਬੇ ਦੇ ਪਣ-ਬਿਜਲੀ ਪਲਾਂਟਾਂ 'ਤੇ ਲਗਾਇਆ ਜਾਵੇਗਾ।
ਜਲੰਧਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਬਾਕੀ ਵੋਟਾਂ ਨਾਲ ਹੀ ਨਤੀਜਾ ਆਵੇਗਾ।