ਪੰਜਾਬ ਵਿੱਚੋਂ ਲੰਘਣ ਵਾਲੀਆਂ 47 ਰੇਲਗੱਡੀਆਂ ਰੱਦ, ਹਰੀਕੇ ਹੈੱਡ ਵਰਕਸ ‘ਚ ਪਾਣੀ ਦਾ ਪੱਧਰ ਹੋਰ ਘਟਿਆ
- by Gurpreet Singh
- August 30, 2025
- 0 Comments
ਪੰਜਾਬ ਇਸ ਸਮੇਂ ਭਾਰੀ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਜਿਸ ਨਾਲ ਖੇਤ ਪਾਣੀ ਵਿੱਚ ਡੁੱਬ ਗਏ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋ ਚੁੱਕੇ ਹਨ। ਜੰਮੂ-ਕਸ਼ਮੀਰ ਵਿੱਚ ਤਬਾਹੀ ਤੋਂ ਬਾਅਦ, ਪੰਜਾਬ ਵਿੱਚੋਂ ਲੰਘਣ ਵਾਲੀਆਂ 51 ਰੇਲਗੱਡੀਆਂ ਪ੍ਰਭਾਵਿਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 47 ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦਕਿ ਚਾਰ ਰੇਲਗੱਡੀਆਂ, ਜਿਵੇਂ ਕਿ
ਹਰਿਆਣਾ ਸਰਕਾਰ ਨੇ ਪੰਜਾਬ ਤੋਂ ਵਾਧੂ ਪਾਣੀ ਲੈਣ ਤੋਂ ਕੀਤਾ ਇਨਕਾਰ
- by Gurpreet Singh
- August 30, 2025
- 0 Comments
ਪੰਜਾਬ, ਜੋ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਨੇ ਹਰਿਆਣਾ ਨੂੰ ਵਾਧੂ ਪਾਣੀ ਦੀ ਪੇਸ਼ਕਸ਼ ਕੀਤੀ ਸੀ। ਪੰਜਾਬ ਸਰਕਾਰ ਨੇ ਇਸ ਸਬੰਧੀ ਹਰਿਆਣਾ ਨੂੰ ਪੱਤਰ ਲਿਖਿਆ, ਪਰ ਹਰਿਆਣਾ ਨੇ ਵਾਧੂ ਪਾਣੀ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਨਾਲ ਹੀ, ਹਰਿਆਣਾ ਨੇ ਆਪਣੇ ਮੌਜੂਦਾ 7900 ਕਿਊਸਿਕ ਪਾਣੀ ਦੇ ਕੋਟੇ ਨੂੰ ਘਟਾ ਕੇ 6250 ਕਿਊਸਿਕ ਕਰਨ ਦੀ
ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਇਆ ਪਾਲੀਵੁੱਡ
- by Gurpreet Singh
- August 30, 2025
- 0 Comments
ਪੰਜਾਬ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਕਲਾਕਾਰ ਸਰਗਰਮੀ ਨਾਲ ਅੱਗੇ ਆ ਰਹੇ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਾਲਾਤ ਗੰਭੀਰ ਹਨ, ਅਤੇ ਅਜਿਹੇ ਸਮੇਂ ਵਿੱਚ ਕਲਾਕਾਰ ਰਾਹਤ ਕਾਰਜਾਂ ਵਿੱਚ ਹਿੱਸਾ ਲੈ ਰਹੇ ਹਨ। ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਨੇ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਡੀਸੀ ਸਾਕਸ਼ੀ ਸਾਹਨੀ ਨਾਲ
ਹੜ੍ਹਾਂ ਦੇ ਸੰਕਟ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਦੀ ਅਪੀਲ, ਪੰਜਾਬੀ ਇੱਕਜੁਟ ਹੋ ਕੇ ਪੀੜਤਾਂ ਦੀ ਮਦਦ ਕਰਨ
- by Gurpreet Singh
- August 30, 2025
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਮੌਜੂਦਾ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਵੇਖਦਿਆਂ ਸਮੁੱਚੇ ਪੰਜਾਬੀਆਂ ਨੂੰ ਇੱਕਜੁਟ ਹੋ ਕੇ ਮੁਸੀਬਤ ਵਿੱਚ ਫਸੇ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਔਖੀ ਘੜੀ ਵਿੱਚ ਆਪਸੀ ਪਿਆਰ, ਸਾਂਝ ਅਤੇ ਭਾਈਚਾਰੇ ਦੀ ਮਿਸਾਲ ਕਾਇਮ ਕਰਨ ਦਾ ਸੰਦੇਸ਼
8 ਜ਼ਿਲ੍ਹਿਆਂ ਵਿੱਚ ਹੜ੍ਹ ਦਾ ਕਹਿਰ, ਘੱਗਰ ਦਰਿਆ ਦੇ ਪਾਣੀ ਦਾ ਵਧਿਆ ਪੱਧਰ
- by Gurpreet Singh
- August 30, 2025
- 0 Comments
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। ਪਠਾਨਕੋਟ, ਗੁਰਦਾਸਪੁਰ, ਮਾਨਸਾ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਵਿੱਚ ਸਥਿਤੀ ਕਾਬੂ ਤੋਂ ਬਾਹਰ ਹੋ ਗਈ। ਇਸ ਦਾ ਪ੍ਰਭਾਵ ਪਟਿਆਲਾ ਵਿੱਚ ਵੀ ਦੇਖਣ ਨੂੰ ਮਿਲਿਆ, ਜਿੱਥੇ ਘੱਗਰ ਦਰਿਆ ਦੇ ਓਵਰਫਲੋਅ ਕਾਰਨ ਪਿੰਡਾਂ ਦੇ ਖੇਤ ਪਾਣੀ ਵਿੱਚ ਡੁੱਬ ਗਏ। ਚੰਡੀਗੜ੍ਹ ਦੀ ਸੁਖਨਾ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮਹਾਨ ਕੋਸ਼ ਦੀ ਬੇਅਦਬੀ ਦਾ ਮਾਮਲਾ, ਮੁਲਜ਼ਮਾਂ ਨੂੰ ਕੀਤਾ ਜਾਵੇਗਾ ਮੁਅੱਤਲ
- by Preet Kaur
- August 29, 2025
- 0 Comments
ਬਿਊਰੋ ਰਿਪੋਰਟ (ਪਟਿਆਲਾ, 29 ਅਗਸਤ 2025): ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਦੀ ਕੀਤੀ ਗਈ ਬੇਅਦਬੀ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿੱਚ ਵਿਦਿਆਰਥੀਆਂ ਅਤੇ ਸਿੱਖ ਵਿਦਵਾਨਾਂ ਦੇ ਸਖ਼ਤ ਵਿਰੋਧ ਤੋਂ ਬਾਅਦ ਕਾਰਵਾਈ ਕਰਦਿਆਂ ਸਖ਼ਤ ਕਦਮ ਚੁੱਕੇ ਗਏ ਹਨ। ਧਾਰਮਿਕ
