Punjab

ਪੰਜਾਬ ਪੁਲਿਸ ਨੇ 2132 ਵੱਡੀਆਂ ਮੱਛੀਆਂ ਸਣੇ 14952 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਨੂੰ ਲਗਭਗ ਇੱਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2132 ਵੱਡੀਆਂ ਮੱਛੀਆਂ ਸਮੇਤ 14952 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ

Read More
Punjab

ਲੁਧਿਆਣਾ ਲੁੱਟ ਮਾਮਲੇ ਨੂੰ ਲੈ ਕੇ ਪੁਲਿਸ ਨੇ ਕੀਤੇ ਕਈ ਅਹਿਮ ਖੁਲਾਸੇ

ਲੁਧਿਆਣਾ ATM ਕੈਸ਼ ਕੰਪਨੀ ਵਿੱਚ ਅੱਧੀ ਰਾਤ 7 ਕਰੋੜ ਦੀ ਲੁੱਟ ਮਾਮਲੇ ਵਿੱਚ ਵੱਡਾ ਖ਼ੁਲਾਸਾ ਕੀਤਾ ਹੈ। ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਇਹ ਲੁੱਟ ਸੱਤ ਕਰੋੜ ਦੀ ਨਹੀਂ ਸੀ, ਸਗੋਂ ਸਾਢੇ ਅੱਠ ਕਰੋੜ ਦੀ ਸੀ। ਪੁਲਿਸ ਨੇ 3 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਉਧਰ, ਸੀਸੀਟੀਵੀ ਫੁਟੇਜ ਵਿੱਚ ਪੁਲਿਸ ਹੱਥ ਵੱਡਾ ਸੁਰਾਗ ਲੱਗਾ ਹੈ।

Read More
Punjab

ਲੁਧਿਆਣਾ ‘ਚ ਸਾਢੇ 8 ਕਰੋੜ ਗਾਇਬ ਹੋਣ ਤੋਂ ਬਾਅਦ ਹੁਣ ਅੰਮ੍ਰਿਤਸਰ ‘ਚ ਆਇਆ ਨਵਾਂ ਮਾਮਲਾ !

ਛੁੱਟੀ ਦੀ ਵਜ੍ਹਾ ਕਰਕੇ ਕੈਸ਼ ਕੰਪਨੀ ਦੇ ਮੁਲਾਜ਼ਮ ਕੋਲ ਕੈਸ਼ ਜ਼ਿਆਦਾ ਸੀ

Read More
Punjab

ਆਮ ਆਦਮੀ ਪਾਰਟੀ ਨੇ ਸੂਬੇ ਵਿੱਚ ਨਿਯੁਕਤ ਕੀਤੇ ਤਿੰਨ ਨਵੇਂ ਅਹੁਦੇਦਾਰ, ਦਿੱਤੀ ਇਹ ਜ਼ਿੰਮੇਵਾਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਪਾਰਟੀ ਦਾ ਸੂਬਾ ਕਾਰਜਕਾਰੀ ਮੁਖੀ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ 7 ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ‘ਆਪ’ ਸੁਪਰੀਮੋ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

Read More
Punjab

ਅੰਮ੍ਰਿਤਸਰ ਜੇਲ੍ਹ ‘ਚ ਅੱਧੀ ਰਾਤ ਨੂੰ ਦਿਖਿਆ ਡਰੋਨ, ਪੁਲਿਸ ‘ਚ ਮਚੀ ਹਫੜਾ-ਦਫੜੀ

ਪੰਜਾਬ ਦੇ ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ ਐਤਵਾਰ ਦੇਰ ਰਾਤ ਇੱਕ ਡਰੋਨ ਦਾਖਲ ਹੋਇਆ, ਜਿਸ ਕਾਰਨ ਜੇਲ੍ਹ ‘ਚ ਹਫੜਾ-ਦਫੜੀ ਮਚ ਗਈ। ਡਰੋਨ ਦੀ ਆਵਾਜ਼ ਸੁਣ ਕੇ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਅਤੇ ਪੰਜਾਬ ਪੁਲਿਸ ਚੌਕਸ ਹੋ ਗਈ। ਜੇਲ੍ਹ ਵਿੱਚ ਡਿੱਗੇ ਡਰੋਨ ਦੀ ਤਲਾਸ਼ੀ ਰਾਤ ਨੂੰ ਹੀ ਸ਼ੁਰੂ ਕੀਤੀ ਗਈ ਅਤੇ ਤਲਾਸ਼ੀ ਤੋਂ ਬਾਅਦ ਡਰੋਨ ਨੂੰ ਬਰਾਮਦ

Read More
Punjab

ਲੁਧਿਆਣਾ ਪੁਲਿਸ ਨੇ ਕੋਟਕਪੂਰਾ ‘ਚ ਤਿੰਨ ਜਣਿਆਂ ਨੂੰ ਕੀਤਾ ਕਾਬੂ , ਲੁਧਿਆਣਾ 7 ਕਰੋੜ ਮਾਮਲੇ ‘ਚ ਸ਼ਾਮਲ ਹੋਣ ਦਾ ਹੈ ਸ਼ੱਕ

ਲੁਧਿਆਣਾ ATM ਕੈਸ਼ ਕੰਪਨੀ ਵਿੱਚ ਅੱਧੀ ਰਾਤ 7 ਕਰੋੜ ਦੀ ਲੁੱਟ ਮਾਮਲੇ ਵਿੱਚ ਵੱਡਾ ਖ਼ੁਲਾਸਾ ਹੋਇਆ ਹੈ। ਲੁਧਿਆਣਾ ਪੁਲਿਸ ਨੇ ਫ਼ਰੀਦਕੋਟ ਦੇ ਕਸਬਾ ਕੋਟਕਪੂਰਾ ਦੇ ਪ੍ਰੇਮ ਨਗਰ ਵਿੱਚ ਇੱਕ ਘਰ ਵਿੱਚ ਲੁਕੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਤਿੰਨਾਂ ‘ਤੇ 7 ਕਰੋੜ ਦੀ ਲੁਧਿਆਣਾ ਡਕੈਤੀ ਦੇ ਮਾਮਲੇ ‘ਚ ਸ਼ਾਮਲ ਹੋਣ ਦਾ ਸ਼ੱਕ ਹੈ। ਮੁੱਲਾਂਪੁਰ

Read More
India Punjab

ਨਿਤਿਨ ਅਗਰਵਾਲ ਬਣੇ BSF ਦੇ ਨਵੇਂ ਡਾਇਰੈਕਟਰ ਜਨਰਲ

ਕੇਰਲਾ ਕੇਡਰ ਦੇ ਅਫਸਰ ਨਿਤਿਨ ਅਗਰਵਾਲ ਨੂੰ ਬਾਰਡਰ ਸਕਿਓਰਿਟੀ ਫੋਰਸ (ਬੀ ਐਸ ਐਫ) ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ।

Read More
Punjab

33 ਸਾਲਾ ਨੌਜਵਾਨ ਨਾਲ ਵੀ ਓਹੀ ਹੋਇਆ, ਜੋ ਦੂਜਿਆਂ ਨਾਲ ਹੋ ਰਿਹੈ…8 ਦਿਨ ਬਾਅਦ ਵਿਧਵਾ ਹੋਈ ਪਤਨੀ

ਬਠਿੰਡਾ :  ਪੰਜਾਬ ਵਿਚ ਨੌਜਵਾਨ ਦੀਨੋ-ਦਿਨ ਨਸ਼ਿਆਂ ‘ਚ ਰੁਲਦੇ ਜਾ ਰਹੇ ਹਨ। ਸੂਬੇ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ

Read More
Punjab

ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਨੂੰ ਮੁੜ ਤੋਂ ਡਿਸਪੈਂਸਰੀਆਂ ‘ਚ ਵਾਪਸ ਭੇਜਣ ਦੇ ਆਦੇਸ਼

ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਵਿਚ ਤਾਇਨਾਤ 200 ਤੋਂ ਜ਼ਿਆਦਾ ਡਾਕਟਰਾਂ ਨੂੰ ਵਾਪਸ ਪੇਂਡੂ ਡਿਸਪੈਂਸਰੀਆਂ ਵਿਚ ਭੇਜਣ ਦੇ ਹੁਕਮ ਦਿੱਤੇ ਹਨ। ਜ਼ਿਲ੍ਹਿਆਂ ਵਿਚ ਸਿਵਲ ਸਰਜਨਾਂ ਨੂੰ ਭੇਜੇ ਹੁਕਮਾਂ ਵਿਚ ਕੌਮੀ ਸਿਹਤ ਮਿਸ਼ਨ (NMH) ਦੇ ਡਾਇਰੈਕਟਰ ਨੇ ਕਿਹਾ ਕਿ ਪੇ਼ਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪੇਂਡੂ ਮੈਡੀਕਲ ਅਫਸਰਾਂ ਨੂੰ ਉਹਨਾਂ ਦੇ ਸਹਾਇਕ ਸਿਹਤ

Read More