ਇਸ ਆਪ ਵਿਧਾਇਕ ਦੇ ਪਿਤਾ ‘ਤੇ ਲੱਗੇ ਆਹ ਇਲਜ਼ਾਮ,ਪੁਲਿਸ ਨੇ ਕੀਤਾ ਗ੍ਰਿਫਤਾਰ
ਜਲਾਲਾਬਾਦ : ਆਪ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਪੁਲਿਸ ਨੇ ਗੰਭੀਰ ਦੋਸ਼ਾਂ ਦੇ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਉਹਨਾਂ ਸਣੇ 4 ਹੋਰ ਵਿਅਕਤੀਆਂ ‘ਤੇ ਆਈਪੀਸੀ ਦੀ ਧਾਰਾ 384, 389 ਅਤੇ 34 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਲਾਲਾਬਾਦ ਦੇ ਇੱਕ ਪ੍ਰਾਪਰਟੀ ਡੀਲਰ ਸੁਨੀਲ ਕੁਮਾਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ