ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ
‘ਦ ਖ਼ਾਲਸ ਬਿਊਰੋ : ਹਵਾ ਪ੍ਰਦੂਸ਼ਣ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਦੀਆਂ ਹਨ ਅਤੇ ਦਿੱਲੀ ਵਿੱਚ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਹਵਾ ਪ੍ਰਦੂਸ਼ਣ ਮਾੜੇ ਪੱਧਰ ਉੱਤੇ ਹੈ। ਦਿੱਲੀ ਵਿੱਚ ਹਵਾ ਦੀ ਗੁਣਵੱਤਾ ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਮਾੜੀ ਹੋਣੀ ਸ਼ੁਰੂ ਹੋ ਗਈ ਹੈ। ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ‘ਬਹੁਤ ਖ਼ਰਾਬ’ ਸ਼੍ਰੇਣੀ
