ਇਤਿਹਾਸ ਰਚ ਪਰਤੇ ਪੰਜਾਬੀ ਖਿਡਾਰੀਆਂ ਦਾ ਜ਼ੋਰਦਾਰ ਸੁਆਗਤ !
ਸੂਬੇ ਦੇ 33 ਖਿਡਾਰੀਆਂ ਨੇ 8 ਸੋਨੇ ਦੇ, 6 ਚਾਂਦੀ ਦੇ ਤੇ 5 ਕਾਂਸੀ ਦੇ ਤਮਗਿਆਂ ਸਮੇਤ ਕੁੱਲ 19 ਮੈਡਲ ਜਿੱਤੇ
ਸੂਬੇ ਦੇ 33 ਖਿਡਾਰੀਆਂ ਨੇ 8 ਸੋਨੇ ਦੇ, 6 ਚਾਂਦੀ ਦੇ ਤੇ 5 ਕਾਂਸੀ ਦੇ ਤਮਗਿਆਂ ਸਮੇਤ ਕੁੱਲ 19 ਮੈਡਲ ਜਿੱਤੇ
2017 ਵਿੱਚ 9 ਮੁਲਜ਼ਮਾਂ ਨੂੰ ਸਜ਼ਾ ਅਤੇ ਖਹਿਰਾ ਦੀ ਐਂਟਰੀ
ਹਨੀ ਸਿੰਘ ਨੂੰ ਵੀ 21 ਜੁਲਾਈ ਨੂੰ ਆਇਆ ਸੀ ਵਾਇਸ ਮੈਸੇਜ
ਹੁਣ ਤੱਕ 123 ਨਸ਼ਾ ਸਮੱਗਲਰਾਂ ਦੀ ਜਾਇਦਾਦ ਨੂੰ ਫ੍ਰੀਜ਼਼ ਕੀਤਾ ਗਿਆ ਹੈ
ਰਮਨਦੀਪ ਦਾ ਜਨਮ ਇੰਗਲੈਂਡ ਵਿੱਚ ਹੋਇਆ
ਪਟਿਆਲਾ : ਬੀਤੇ ਦਿਨੀਂ ਮਾਨਯੋਗ ਸੁਪਰੀਮ ਕੋਰਟ ਵੱਲੋਂ ਐਸਵਾਈਐਲ ਮਾਮਲੇ ਵਿੱਚ ਕੀਤੀ ਗਈ ਸੁਣਵਾਈ ਤੋਂ ਬਆਦ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੈਦਾਨ ਵਿੱਚ ਉਤਰ ਆਈਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਟਿਆਲਾ ਦੇ ਪਿੰਡ ਕਪੂਰੀ ਵਿੱਚ ਇਕ ਇਕੱਠ ਕੀਤਾ ਗਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਾਂਗਰਸ
ਚੰਡੀਗੜ੍ਹ : ਐਸ.ਵਾਈ.ਐਲ. ਮਸਲੇ ‘ਤੇ ਸੁਨੀਲ ਜਾਖੜ ਦੀ ਅਗਵਾਈ ’ਚ ਅੱਜ ਪੰਜਾਬ ਭਾਜਪਾ ਕੋਰ ਕਮੇਟੀ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਖ਼ਤਮ ਹੁੰਦਿਆਂ ਹੀ ਭਾਜਪਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਭਾਜਪਾ ਆਗੂਆਂ ਨੇ ਇਹ ਸਪੱਸ਼ਟ ਕੀਤਾ ਕਿ ਉਹ ਇਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ। ਪੁਲਿਸ ਵੱਲੋਂ ਜਦੋਂ
ਹਿਮਾਚਲ ਪੁਲਿਸ ਨੇ ਲਾੜੀ ਦੀ ਸ਼ਿਕਾਇਤ 'ਤੇ ZERO FIR ਦਰਜ ਕੀਤੀ ਸੀ
ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਇੱਕ ਵਾਰ ਮੁੜ ਤੋਂ ਪੰਜਾਬ ਦੀ ਸਿਆਸਤ ਵਿੱਚ ਚਰਚਾ ਵਿੱਚ ਆ ਗਏ ਹਨ। ਕਈ ਅਦਾਰਿਆਂ ‘ਤੇ ਖ਼ਬਰ ਚੱਲ ਰਹੀ ਹੈ ਕਿ ਬੀਬੀ ਜਗੀਰ ਕੌਰ ਦੇ ਘਰ ਪੰਜਾਬ ਵਿਜੀਲੈਂਬ ਬਿਊਰੋ ਨੇ ਰੇਡ ਮਾਰੀ ਹੈ ਅਤੇ ਉਹਨਾਂ ਤੋਂ ਕਰੀਬ 2 ਘੰਟੇ ਪੁੱਛ ਪੜਤਾਲ ਕੀਤੀ ਗਈ ਹੈ। ਹਾਲਾਂਕਿ, ਬੀਬੀ ਜਗੀਰ
ਖੰਨਾ ਪੁਲਿਸ ਜ਼ਿਲ੍ਹੇ ਦੀ ਰੌਣੀ ਚੌਕੀ ‘ਚ ਇੱਕ ਲੜਕੀ ਨਾਲ ਛੇੜਛਾੜ ਦੇ ਮਾਮਲੇ ਦੇ ਦੋਸ਼ ਹੇਠ ਇਸੇ ਚੌਕੀ ਦੇ ਇੰਚਾਰਜ ਬਲਵੀਰ ਸਿੰਘ (ਏਐਸਆਈ) ਅਤੇ ਉਸਦੇ ਸਾਥੀ ਏਐਸਆਈ ਹਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਵਾਂ ਖ਼ਿਲਾਫ਼ ਪਾਇਲ ਥਾਣੇ ‘ਚ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਕ ਲੜਕੀ ਦਾ ਆਪਣੇ ਪ੍ਰੇਮੀ ਨਾਲ ਝਗੜਾ ਚੱਲ ਰਿਹਾ ਸੀ।