: ਬਿਜਲੀ ਬਿੱਲ ਦਾ ਨਵਾਂ ਫਾਰਮੂਲਾ ਤੁਹਾਡੀ ਹਰ ਮਹੀਨੇ ਕਰੇਗਾ ਜੇਬ੍ਹ ਢਿੱਲੀ ! ਤੁਹਾਨੂੰ ਪਤਾ ਹੀ ਨਹੀਂ ਚੱਲੇਗਾ ! ਜਾਣੋ ਕਿਵੇਂ ?
ਬਿਜਲੀ ਸੋਧ ਬਿੱਲ 2023 ਨੂੰ ਲਾਗੂ ਕਰਨ ਦੇ ਨਿਰਦੇਸ਼
ਬਿਜਲੀ ਸੋਧ ਬਿੱਲ 2023 ਨੂੰ ਲਾਗੂ ਕਰਨ ਦੇ ਨਿਰਦੇਸ਼
ਕਣਕ ਦੀ ਫਸਲ ਬਿਨਾਂ ਢਹੇ ਖੜ੍ਹੀ ਹੈ ਅਤੇ ਇਸਨੇ ਖਰਾਬ ਮੌਸਮ ਦਾ ਵੀ ਸਾਹਮਣਾ ਸਫਲਤਾ ਨਾਲ ਕੀਤਾ ਹੈ।
ਚੰਡੀਗੜ੍ਹ : ਕਿਸਾਨ ਜਥੇਬੰਦੀ ਏਕਤਾ ਉਗਰਾਹਾਂ ਦੇ ਸੱਦੇ ਤੇ ਅੱਜ ਪੰਜਾਬ ਭਰ ਵਿੱਚ ਡੀਸੀ ਦਫਤਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸੇ ਕੜੀ ਦੇ ਤਹਿਤ ਅੱਜ ਜ਼ਿਲ੍ਹਾ ਮਾਨਸਾ ਵਿੱਚ ਵੀ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀ ਵੱਲੋਂ ਰੱਖੀਆਂ ਗਈਆਂ ਮੰਗਾਂ ਵਿੱਚ ਮੌਸਮ ਕਾਰਨ ਤਬਾਹ ਹੋਈਆਂ ਫਸਲਾਂ ਦੇ ਨੁਕਸਾਨ
ਬੱਚਿਆਂ ਨੂੰ ਇਲਾਜ ਦੇ ਲਈ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ
ਚੰਡੀਗੜ੍ਹ :ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 7 ਅਪ੍ਰੈਲ 2023 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਵਿੱਖੇ ਇੱਕ ਵਿਸ਼ੇਸ਼ ਇਕੱਤਰਤਾ ਬੁਲਾਈ ਹੈ ਤੇ ਪੰਥ,ਪੰਜਾਬ ਅਤੇ ਪੰਜਾਬੀਅਤ ਨੂੰ ਸਮਰਪਿਤ ਸੀਨੀਅਰ ਪੱਤਰਕਾਰਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ
ਪੰਜਾਬ ਦੇ ਅੰਮ੍ਰਿਤਸਰ 'ਚ ਰੋਜ਼ ਐਨਕਲੇਵ ਸਥਿਤ ਇਕ ਘਰ 'ਚ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਹਾਦਸੇ 'ਚ 3 ਲੋਕਾਂ ਦੇ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ, ਜਦਕਿ 4 ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ।
ਚੰਡੀਗੜ੍ਹ : ਮੰਹਿਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਇੱਕ ਹੋਰ ਝਟਕਾ ਲਗਣ ਦਾ ਰਿਹਾ ਹੈ। ਕੇਂਦਰੀ ਬਿਜਲੀ ਮੰਤਰਾਲੇ ਨੇ ਬਿਜਲੀ ਸੋਧ ਰੂਲਜ਼-2023 ਬਣਾ ਕੇ ਸੂਬਿਆਂ ਨੂੰ ਇਹ ਨਿਯਮ ਲਾਗੂ ਕਰਨ ਲਈ ਆਖ ਦਿੱਤਾ ਹੈ।ਜਿਸ ਦਾ ਸਿੱਧਾ ਅਸਰ ਬਿਜਲੀ ਦਰਾਂ ‘ਤੇ ਪਵੇਗਾ। ਕੇਂਦਰੀ ਮੰਤਰਾਲੇ ਵੱਲੋਂ ਇਹ ਹੁਕਮ ਜਾਰੀ ਹੋ ਜਾਣ ਤੋਂ ਬਾਅਦ ਪੰਜਾਬ ਰਾਜ
ਦਿੱਲੀ : ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵਿਕਰੀ ਅਤੇ ਸੰਚਾਲਨ ‘ਤੇ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ। ਇੰਨਾ ਹੀ ਹਨੀਂ ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਸੀਟੀ ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਜੇਕਰ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕੋਈ ਗੈਰ-ਕਾਨੂੰਨੀ ਭੱਠੀ ਚੱਲਦੀ ਹੈ ਤਾਂ ਉਨ੍ਹਾਂ ਨੂੰ
ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਆਪਣਾ ਰੋਲ ਮਾਡਲ ਆਪ ਬਣਨ, ਉਹ ਨੌਕਰੀਆਂ ਮੰਗਣ ਵਾਲਿਆਂ ਦੀ ਬਜਾਏ ਨੌਕਰੀਆਂ ਵੰਡਣ ਵਾਲੇ ਬਣਨ।
28 ਜੂਨ 2023 ਨੂੰ ਮੀਰੀ ਪੀਰੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਵਿਸ਼ਵ ਸਿੱਖ ਇਕੱਤਰਤਾ’ ਕੀਤੀ ਜਾ ਰਹੀ ਹੈ