ਹਾਈਕੋਰਟ ਦਾ ਪਾਵਰਕਾਮ ਨੂੰ ਹੁਕਮ, ਕਰੰਟ ਲੱਗਣ ਨਾਲ ਮੌਤ ਹੋਣ ‘ਤੇ ਦਿੱਤਾ ਜਾਵੇਗਾ ਮੁਆਵਜ਼ਾ
ਚੰਡੀਗੜ੍ਹ : ਜੇਕਰ ਕਿਸੇ ਵਿਅਕਤੀ ਦੀ ਮੌਤ ਜਾਂ ਬਿਜਲੀ ਦੇ ਝਟਕੇ ਕਾਰਨ ਕੋਈ ਨੁਕਸਾਨ ਹੁੰਦਾ ਹੈ ਤਾਂ ਮੁਆਵਜ਼ਾ ਦੇਣਾ ਪਵੇਗਾ। ਇਹ ਮੁਆਵਜ਼ਾ ਘਟਨਾ ਤੋਂ ਬਾਅਦ ਲਗਭਗ 30 ਦਿਨਾਂ ਦੇ ਅੰਦਰ ਦੇਣਾ ਹੋਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੂੰ ਹੁਕਮ ਦਿੱਤੇ ਹਨ। ਹਾਲਾਂਕਿ ਅਦਾਲਤ ਨੇ ਕਿਹਾ ਕਿ ਇਹ
