ਹੇਮਕੁੰਟ ਸਾਹਿਬ ਮੱਥਾ ਟੇਕਣ ਗਏ ਜ਼ੀਰਕਪੁਰ ਦੇ ਨੌਜਵਾਨ ਨਾਲ ਵਰਤਿਆ ਇਹ ਭਾਣਾ
ਮੁਹਾਲੀ : ਸ੍ਰੀ ਹੇਮਕੁੰਟ ਸਾਹਿਬ ਮੱਥਾ ਟੇਕਣ ਗਏ ਪਿੰਡ ਦਿਆਲਪੁਰਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 24 ਸਾਲਾ ਦੇ ਅਮਨਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕ ਦੇ ਪਿਤਾ ਵਿਦੇਸ਼ ਵਿੱਚ ਕੰਮ ਕਰਦੇ ਹਨ, ਜੋ ਆਪਣੇ ਲੜਕੇ ਦੀ ਮੌਤ ਤੋਂ ਬਾਅਦ ਪਿੰਡ ਪਹੁੰਚ ਗਏ ਹਨ। ਮ੍ਰਿਤਕ ਨੌਜਵਾਨ