ਕੈਨੇਡਾ ਤੋਂ ਇੱਕ ਪੰਜਾਬ ਨੌਜਵਾਨ ਨੂੰ ਲੈ ਕੇ ਮਾੜੀ ਖ਼ਬਰ…
ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹੀ ਹੀ ਇਕ ਖਬਰ ਸਮਾਣਾ ਤੋਂ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਵਿਦੇਸ਼ ‘ਚ ਰਹਿਣ ਨੌਜਵਾਨ ਦੀ
