ਰਾਤ ਨੂੰ ਪੰਜਾਬ ‘ਚ ਪਟਾਕਿਆਂ ਕਾਰਨ AQI 500 ਤੋਂ ਪਾਰ, ਬਠਿੰਡਾ ਰੈੱਡ ਜ਼ੋਨ ‘ਚ…
ਦੀਵਾਲੀ ਵਾਲੀ ਰਾਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਧੱਜੀਆਂ ਉਡਾਈਆਂ ਗਈਆਂ। ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਸਖ਼ਤ ਹਦਾਇਤਾਂ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਤੋਂ 10 ਵਜੇ ਤੱਕ ਨਿਰਧਾਰਿਤ ਕੀਤਾ ਸੀ ਪਰ ਸ਼ਾਮ 7 ਵਜੇ ਤੋਂ ਹੀ ਪਟਾਕੇ ਚਲਾਉਣ ਦਾ ਕੰਮ ਇੰਨੀ ਰਫ਼ਤਾਰ ਨਾਲ ਸ਼ੁਰੂ ਹੋ
