India Punjab

ਅਸਾਮ ‘ਚ ਪਟਿਆਲਾ ਦਾ ਜਵਾਨ ਸ਼ਹੀਦ, ਰੋ-ਰੋ ਕੇ ਮਾਪਿਆਂ ਦਾ ਹੋਇਆ ਬੁਰਾ ਹਾਲ

ਪਟਿਆਲਾ ਦੇ ਸਮਾਣਾ ਦੇ ਪਿੰਡ ਰੰਧਾਵਾ ਦੇ ਭਾਰਤੀ ਫੌਜ ਵਿੱਚ ਤਾਇਨਾਤ ਜਵਾਨ ਸਹਿਜਪਾਲ ਸਿੰਘ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਏ ਹਨ। ਸ਼ਹੀਦ ਜਵਾਨ ਦੀ ਉਮਰ ਮਹਿਜ਼ 25 ਸਾਲ ਸੀ ਅਤੇ ਉਹ 2015 ਵਿੱਚ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਸ ਦਾ ਛੋਟਾ ਭਰਾ ਅੰਮ੍ਰਿਤਪਾਲ ਸਿੰਘ ਵੀ ਭਾਰਤੀ ਫੌਜ ਵਿੱਚ ਹੈ ਅਤੇ ਲੇਹ-ਲਦਾਖ ਵਿੱਚ

Read More
Punjab

ਸਿੱਧੂ ਮੂਸੇਵਾਲਾ ਮਾਮਲੇ ਦੀ ਜਾਂਚ ਹੋਈ ਪੂਰੀ , ਇਨਸਾਫ ਦੀ ਉਡੀਕ ਕਰ ਰਹੀ ਮਾਂ ਨੇ ਪੁਲਿਸ ਨੂੰ ਦਿੱਤਾ ਇਹ ਜਵਾਬ…

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। 29 ਮਈ ਦੀ ਸ਼ਾਮ ਨੂੰ ਹੀ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਛੇ ਸ਼ੂਟਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਗੈਂਗਸਟਰ ਲਾਰੈਂਸ ਦੇ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਕੈਨੇਡਾ

Read More
India Punjab

CM ਭਗਵੰਤ ਮਾਨ ਨੇ ਲਿਖੀ ਅਮਿਤ ਸ਼ਾਹ ਨੂੰ ਚਿੱਠੀ, ਬੇਅਦਬੀ ਨਾਲ ਜੁੜੇ ਅਹਿਮ ਬਿੱਲਾਂ ‘ਤੇ ਮਨਜੂਰੀ ਦੀ ਕੀਤੀ ਮੰਗ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਅਮੀਤ ਸ਼ਾਹ ਨੂੰ ਚਿੱਠੀ ਲਿਖੀ ਹੈ ਤੇ ਬੇਅਦਬੀ ਨਾਲ ਜੁੜੇ ਦੋ ਅਹਿਮ ਬਿੱਲਾਂ ‘ਤੇ ਮਨਜੂਰੀ ਦੀ ਮੰਗ ਰੱਖੀ ਹੈ । ਆਪਣੀ ਚਿੱਠੀ ਵਿੱਚ ਮੁੱਖ ਮੰਤਰੀ ਮਾਨ ਨੇ ਲਿਖਿਆ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਾਡੇ ਗੁਰੂ ਹਨ ਤੇ ਇਹਨਾਂ ਦੀ ਬੇਅਦਬੀ ਦੇ ਦੋਸ਼ੀਆਂ ‘ਤੇ

Read More
Punjab

ਸਾਬਕਾ CM ਚੰਨੀ ਨੇ ਪੰਜਾਬ ਸਰਕਾਰ ਨੂੰ ਘੇਰਿਆ , ਕਿਹਾ ਕਾਂਗਰਸੀ ਲੀਡਰਾਂ ਤੇ ਵਰਕਰਾਂ ਨੂੰ ਤੰਗ ਕਰਨ ਲੱਗੀ ਸਰਕਾਰ

ਚੰਡੀਗੜ੍ਹ  : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ  ਕਿਹਾ ਕਿ ਕੱਲ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰਵ ਇੱਕ ਸਾਲ ਹੋ ਜਾਵੇਗਾ। ਉਨਾਂ ਨੇ ਕਿਹਾ ਕਿ ਸਿੱਧੂ ਦੀ ਮੌਤ ਦਾ ਦੁੱਖ ਕੇਵਲ ਪੰਜਾਬ ਨੇ ਹੀ ਨਹੀਂ ਸਗੋਂ ਸਾਰੀ ਦੁਨੀਆ ਨੇ ਮਨਾਇਆ ਸੀ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ

Read More
Punjab

ਪਿੰਡ ਜਵਾਹਰਕੇ ਪਹੁੰਚੀ ਸਿੱਧੂ ਮੂਸੇਵਾਲਾ ਦੀ ਮਾਤਾ , ਉਸ ਜਗ੍ਹਾ ਉਤੇ ਪਹੁੰਚ ਕੇ ਭੁਵਕ ਹੋਈ ਮਾਂ ਚਰਨ ਕੌਰ ਜਿਸ ਥਾਂ ‘ਤੇ ਸਿੱਧੂ ਨੇ ਲਏ ਸੀ ਆਖ਼ਰੀ ਸਾਹ

ਮਾਨਸਾ : ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅੱਜ ਪਿੰਡ ਜਵਾਹਰਕੇ ਪਹੁੰਚੇ। ਇੱਥੇ ਉਹ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਕਰਵਾਏ ਜਾ ਰਹੇ ਸੁਖਮਨੀ ਸਾਹਿਬ ਦੇ ਪਾਠ ਵਿੱਚ ਮੱਥਾ ਟੇਕਣ ਪਹੁੰਚੇ ਸਨ। ਇਸ ਦੌਰਾਨ ਚਰਨ ਕੌਰ ਨੇ ਜਿੱਥੇ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਉੱਥੇ ਪਹੁੰਚ ਕੇ ਉਸ ਸੜਕ ‘ਤੇ ਮੱਥਾ ਟੇਕ ਕੇ ਆਪਣੇ ਪੁੱਤਰ ਨੂੰ

Read More
Punjab

ਸਾਬਕਾ CM ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਚਮਕੌਰ ਸਾਹਿਬ ਦੇ ਵਿਕਾਸ ਕਾਰਜਾਂ ‘ਤੇ ਹੋਏ ਖਰਚੇ ਦੀ ਜਾਂਚ ਸ਼ੁਰੂ

ਚੰਡੀਗੜ੍ਹ : ਪੰਜਾਬ ਦੀ ਮਾਨ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਘੇਰਾਬੰਦੀ ਤੇਜ਼ ਕਰ ਦਿੱਤੀ ਹੈ। ਚੰਨੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਤੋਂ ਬਾਅਦ ਹੁਣ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਨੇ ਚਮਕੌਰ ਸਾਹਿਬ ਹਲਕੇ ਦੇ ਵਿਕਾਸ ਕਾਰਜਾਂ ‘ਤੇ

Read More
Punjab

ਸਿੱਧੂ ਨੂੰ ਬੁਰਾ ਕਹਿਣ ਵਾਲਿਆਂ ਨੂੰ ਮਾਤਾ ਚਰਨ ਕੌਰ ਦੀ ਦੋ ਟੁੱਕ , ਕਿਹਾ ਮਾੜੇ ਬੰਦਿਆਂ ਦੇ ਕਦੇ ਬੁੱਤ ਨਹੀਂ ਲੱਗਦੇ

ਮਾਨਸਾ : ਪ੍ਰਸਿਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨਾਲ ਹੋਈ ਅਣਹੋਣੀ ਨੂੰ ਕੱਲ ਤੋਂ ਬਾਅਦ ਇੱਕ ਸਾਲ ਪੂਰਾ ਹੋ ਜਾਵੇਗਾ। ਇਸ ਮੌਕੇ ਹਰ ਐਤਵਾਰ ਦੀ ਤਰਾਂ ਅੱਜ ਵੀ ਪਿੰਡ ਮੂਸੇ ਆਪਣੇ ਘਰ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਕਿਹਾ ਕਿ ਕੱਲ੍ਹ ਨੂੰ ਪੂਰਾ ਇੱਕ ਸਾਲ ਹੋ ਜਾਵੇਗਾ ਸਿੱਧੂ ਨੂੰ

Read More
Punjab

ਲੁਧਿਆਣਾ ਮਾਮਲਾ : 10 ਦਿਨਾਂ ਤੋਂ ਪਿੰਡ ‘ਚ ਘੁੰਮ ਰਹੇ ਸਨ ਭਿਖਾਰੀ , ਵਾਰਦਾਤ ਦੇ ਅਗਲੇ ਦਿਨ ਤੋਂ ਗਾਇਬ, ਪੰਜਾਂ ਦੀ ਭਾਲ ਜਾਰੀ

ਲੁਧਿਆਣਾ : ਸਾਬਕਾ ਏਐਸਆਈ ਕੁਲਦੀਪ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ ਅਤੇ ਪੁੱਤਰ ਗੁਰਵਿੰਦਰ ਸਿੰਘ ਦੇ ਕਤਲ ਨੂੰ ਸੱਤ ਦਿਨ ਬੀਤ ਚੁੱਕੇ ਹਨ। ਪਰ ਪੁਲਿਸ ਨੂੰ ਮੁਲਜ਼ਮਾਂ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਅਤੇ ਨਾ ਹੀ ਕਤਲ ਦੇ ਕਾਰਨਾਂ ਅਤੇ ਵਾਰਦਾਤ ਨੂੰ ਕਿਵੇਂ ਅੰਜਾਮ ਦਿੱਤਾ ਗਿਆ, ਇਸ ਬਾਰੇ ਕੋਈ ਸੁਰਾਗ ਨਹੀਂ ਮਿਲ ਸਕਿਆ। ਇਸ ਮਾਮਲੇ

Read More
Punjab

ਨਵੀਂ ਪਾਰਲੀਮੈਂਟ ਦੇ ਸਾਹਮਣੇ ਔਰਤਾਂ ਦੀ ਪੰਚਾਇਤ ਨੂੰ ਨਹੀਂ ਮਿਲੀ ਮਨਜ਼ੂਰੀ !

ਕੌਮਾਂਤਰੀ ਖਿਡਾਰੀਆਂ ਦੀ ਪਹਿਲਵਾਨਾਂ ਨੂੰ ਮਿਲੀ ਹਮਾਇਤ

Read More