NCRB ਦੀ ਰਿਪੋਰਟ ਵਿੱਚ ਹੋਇਆ ਵੱਡਾ ਖ਼ੁਲਾਸਾ, ਅੰਕੜੇ ਜਾਣ ਕੇ ਹੋ ਜਾਵੋਗੇ ਹੈਰਾਨ…
ਚੰਡੀਗੜ੍ਹ : ਪੰਜਾਬ ਵਿਚ 2021 ਅਤੇ 2022 ਵਿਚ ਸੜਕ ਹਾਦਸਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ ਜ਼ਖਮੀਆਂ ਦੀ ਗਿਣਤੀ ਤੋਂ ਵੱਧ ਸੀ। ਇਹ ਜਾਣਕਾਰੀ NCRB ਦੀ ਤਾਜ਼ਾ ਰਿਪੋਰਟ ਵਿਚ ਦਿੱਤੀ ਗਈ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨ.ਸੀ.ਆਰ.ਬੀ.) ਦੇ ਅੰਕੜੇ ਦਰਸਾਉਂਦੇ ਹਨ ਕਿ ਗੁਆਂਢੀ ਰਾਜ ਹਰਿਆਣਾ ਵਿਚ ਵੀ ਸੜਕ ਹਾਦਸਿਆਂ ਵਿਚ ਜ਼ਖਮੀ ਹੋਏ ਲੋਕਾਂ ਦੀ ਗਿਣਤੀ ਮਰਨ ਵਾਲਿਆਂ
