ਮੈਡੀਕਲ ਸਟੋਰਾਂ ‘ਚ ਹੁਣ ਰਹੇਗੀ ਸਰਕਾਰ ਦੀ ਤਿੱਖੀ ਨਜ਼ਰ…
ਕਪੂਰਥਲਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਵਿਕਰੀ ’ਤੇ ਪਾਬੰਦੀ ਲਾਉਣ ਲਈ ਡਿਪਟੀ ਕਮਿਸ਼ਨਰ ਨੇ ਇੱਕ ਅਹਿਮ ਫੈਸਲਾ ਕੀਤਾ ਹੈ। ਡੀਸੀ ਕਰਨੈਲ ਸਿੰਘ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਧਾਰਾ 144 ਤਹਿਤ ਜਾਰੀ ਹੁਕਮਾਂ ਵਿੱਚ ਸਾਰੇ ਮੈਡੀਕਲ ਸਟੋਰ ਮਾਲਕਾਂ ਨੂੰ ਸੀਸੀਟੀਵੀ ਕੈਮਰੇ ਲਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਕੈਮਰਿਆਂ ਦੀ ਰਿਕਾਰਡਿੰਗ
