84 ਸਿੱਖ ਕਤਲੇਆਮ ਦੇ ਦੋਸ਼ੀ ਮੰਨੇ ਜਾਂਦੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਕੇਂਦਰੀ ਜਾਂਚ ਬਿਊਰੋ ਨੇ ਕੀਤਾ ਤਲਬ
ਦਿੱਲੀ : ਸੰਨ 84 ਵਿੱਚ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਮੰਨੇ ਜਾਂਦੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਕੇਂਦਰੀ ਜਾਂਚ ਬਿਊਰੋ ਨੇ ਤਲਬ ਕੀਤਾ ਹੈ। ਟਾਈਟਲਰ ਨੂੰ ਦਿੱਲੀ ਦੇ ਪੁਲ ਬੰਗਸ਼ ਇਲਾਕੇ ਵਿੱਚ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਉਸ ਦੀ ਆਵਾਜ਼ ਦਾ ਨਮੂਨਾ ਲੈਣ ਲਈ ਤਲਬ ਕੀਤਾ ਗਿਆ ਹੈ। ਸੀਬੀਆਈ ਵੱਲੋਂ ਬੁਲਾਏ