ਮਹਾਨਕੋਸ਼ ਸਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਦੀ ਕਾਰਵਾਈ ਪੰਥਕ ਮਰਿਆਦਾ ਦੇ ਵਿਰੁੱਧ! ਬੀਬੀ ਸਤਵੰਤ ਕੌਰ ਨੇ ਮੰਗਿਆ ਲਿਖਤੀ ਜਵਾਬ
ਬਿਊਰੋ ਰਿਪੋਰਟ (ਪਟਿਆਲਾ, 29 ਅਗਸਤ 2025): ਪੰਥਕ ਕੌਂਸਲ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ ਵੱਲੋਂ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮਹਾਨਕੋਸ਼ ਦੀਆਂ 15 ਹਜ਼ਾਰ ਤੋਂ ਵੱਧ ਕਾਪੀਆਂ ਸਬੰਧੀ ਵਰਤੇ ਤਰੀਕੇ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤਰੀਕਾ ਸਿੱਖ ਪੰਥ ਦੀਆਂ ਰਿਵਾਇਤਾਂ ਅਤੇ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲਾ ਹੈ। ਜਾਰੀ ਬਿਆਨ ਵਿੱਚ ਬੀਬੀ ਸਤਵੰਤ
