ਓ ਪੀ ਸੋਨੀ ਦੀਆਂ ਵਧੀਆਂ ਮੁਸ਼ਕਲਾਂ , ਵਿਜੀਲੈਂਸ ਮਗਰੋਂ ਈਡੀ ਨੇ ਸ਼ਿਕੰਜਾ ਕੱਸਿਆ, ਇੱਕ-ਇੱਕ ਪੈਸੇ ਦਾ ਮੰਗਿਆ ਹਿਸਾਬ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਦੇ ਐਕਸ਼ਨ ਮਗਰੋਂ ਹੁਣ ਕੇਂਦਰੀ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਓਪੀ ਸੋਨੀ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ED ਨੇ ਪੰਜਾਬ ਵਿਜੀਲੈਂਸ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ ਓ.ਪੀ. ਸੋਨੀ ਵਿਰੁੱਧ
