ਪੰਜਾਬ ‘ਚ ਭਾਰੀ ਮੀਂਹ : ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
ਚੰਡੀਗੜ੍ਹ : ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਜਿਸ ਨਾਲ ਠੰਡ ਵਧਣ ਦੀ ਸੰਭਾਵਨਾ ਹੈ। ਐਤਵਾਰ ਨੂੰ ਠੰਡ ਹੋਣ ਤੋਂ ਬਾਅਦ ਸੋਮਵਾਰ ਨੂੰ ਵੀ ਠੰਡੀਆਂ ਹਵਾਵਾਂ ਚੱਲ ਪਈਆਂ ਹਨ। ਸਵੇਰ ਤੋਂ ਹੀ ਬੱਦਲਵਾਈ ਹੈ। ਪੰਜਾਬ ਭਰ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ, ਜਦਕਿ ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿੱਚ
