ਗੁਰਦੁਆਰਾ ਸਾਹਿਬ ‘ਚ 2 ਕੁੜੀਆਂ ਦੇ ਵਿਆਹ ਦੇ ਮਾਮਲੇ ‘ਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਵੱਡਾ ਐਕਸ਼ਨ !
ਬਠਿੰਡਾ ਵਿਚ 18 ਸਤੰਬਰ 2023 ਨੂੰ ਦੋ ਲੜਕੀਆਂ ਦੁਆਰਾ ਆਪਸ ਵਿਚ ਅਨੰਦ ਕਾਰਜ ਕਰਵਾਉਣ ਦੀ ਸਾਰੀ ਘਟਨਾ ਬਾਰੇ ਇਕ ਧਾਰਮਿਕ ਸਬ-ਕਮੇਟੀ ਬਣਾ ਕੇ ਜਲਦ ਤੋਂ ਜਲਦ ਇਸ ਮਾਮਲੇ ਦਾ ਨਿਪਟਾਰਾ ਕਰਨ ਲਈ ਵੀ ਕਿਹਾ ਹੈ
