ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗਿਣਾਏ ਆਪ ਸਰਕਾਰ ਦੇ ਕੰਮ,ਸਿੱਧੂ ਨੂੰ ਦੇ ਦਿੱਤੀ ਆਰਾਮ ਕਰਨ ਦੀ ਸਲਾਹ
ਜਲੰਧਰ : ਪੰਜਾਬ ਦੀ ਆਪ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਿਥੇ ਜਲੰਧਰ ਵਿੱਚ ਇੱਕ ਪਾਸੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਹਨ,ਉਥੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਹਾਲ ਦੀ ਘੜੀ ਆਰਾਮ ਕਰਨ ਦੀ ਸਲਾਹ ਵੀ ਦੇ ਛੱਡੀ ਹੈ। ਜਲੰਧਰ ਵਿੱਚ ਹੋਈ ਇੱਕ ਪ੍ਰੈਸ ਕਾਨਫਰੰਸ ਵਿੱਚ ਉਹਨਾਂ ਆਪਣੀ ਸਰਕਾਰ ਦੇ ਇੱਕ ਸਾਲ ਦੇ