ਪੰਜਾਬ ਦੇ ਵੱਡੇ ਸ਼ਹਿਰਾਂ ‘ਚ ਲੱਗਣਗੇ 11000 CCTV , ਟ੍ਰੈਫਿਕ ਦੀ ਕਰਨਗੇ ਨਿਗਰਾਨੀ
ਚੰਡੀਗੜ੍ਹ ਦੀ ਤਰਜ਼ ‘ਤੇ ਹੁਣ ਪੰਜਾਬ ਸਰਕਾਰ ਵੀ ਸੂਬੇ ਦੇ ਟ੍ਰੈਫਿਕ ਸਿਸਟਮ ਨੂੰ ਅਪਗ੍ਰੇਡ ਕਰਨ ਜਾ ਰਹੀ ਹੈ, ਜਿਸ ਦੇ ਤਹਿਤ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਇਸ ਦੇ ਲਈ ਸਰਕਾਰ ਸੂਬੇ ਵਿੱਚ ਆਨਲਾਈਨ ਚਲਾਨ ਪ੍ਰਣਾਲੀ ਵੀ ਲਾਗੂ ਕਰਨ ਜਾ ਰਹੀ ਹੈ। ਜਦੋਂ ਤੁਹਾਡਾ ਚਲਾਨ ਹੋਇਆ ਤਾਂ ਤੁਹਾਨੂੰ ਮੋਬਾਇਲ ਰਾਹੀਂ ਮੈਸੇਜ ਆ
