ਜੋ ਲੋਕ ਪੰਜਾਬ ਦੀਆਂ ਜੜ੍ਹਾਂ ‘ਚ ਕੰਢੇ ਬੀਜਦੇ ਰਹੇ ਨੇ ਉਹ ਹੁਣ ਬਹਿਸ ਤੋਂ ਭੱਜਣ ਦੇ ਲਗਾ ਰਹੇ ਨੇ ਬਹਾਨੇ…
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਵਿਰੋਧੀ ਧਿਰ ਦੇ ਪ੍ਰਧਾਨਾਂ ਨੂੰ ਦਿੱਤੇ ਗਏ ਸੱਦੇ ‘ਤੇ ਸੂਬੇ ਦੀ ਸਿਆਸਤ ਭਖੀ ਹੋਈ ਹੈ। ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਮਾਨ ਸਰਕਾਰ ਨੂੰ ਘੇਰਨ ਵਿੱਚ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਕੰਗ ਨੇ ਪੰਜਾਬ ਮੁੱਦੇ ਨੂੰ ਲੈ ਕੇ ਵਿਰੋਧੀ
