ਲੁਧਿਆਣਾ ‘ਚ ਵਧੇ ਖ਼ੁਦਕੁਸ਼ੀ ਦੇ ਮਾਮਲੇ, ਇਹ ਵਜ੍ਹਾ ਆਈ ਸਾਹਮਣੇ
ਲੁਧਿਆਣਾ ਜ਼ਿਲ੍ਹੇ ਵਿੱਚ ਖ਼ੁਦਕੁਸ਼ੀ ਦੇ ਮਾਮਲਿਆਂ ਵਿੱਚ 5.5 ਫ਼ੀਸਦੀ ਵਾਧਾ ਹੋਇਆ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਦੀ ਰਿਪੋਰਟ ‘ਚ ਇਹ ਖ਼ੁਲਾਸਾ ਹੋਇਆ ਹੈ। ਰਿਪੋਰਟ ਅਨੁਸਾਰ 2022 ਵਿੱਚ ਜ਼ਿਲ੍ਹੇ ਵਿੱਚ ਕੁੱਲ 324 ਲੋਕਾਂ ਨੇ ਖ਼ੁਦਕੁਸ਼ੀ ਕੀਤੀ ਹੈ। ਇਨ੍ਹਾਂ ‘ਚੋਂ 62 ਫ਼ੀਸਦੀ ਲੋਕਾਂ ਨੇ ਇਸ ਬਿਮਾਰੀ ਤੋਂ ਪੀੜਤ ਲੋਕਾਂ ਨੇ ਮੌਤ ਨੂੰ ਚੁਣਿਆ। ਬਿਮਾਰ ਲੋਕਾਂ ਵਿੱਚ
