ਚੰਡੀਗੜ੍ਹ ਦੇ ਵਿਦਿਆਰਥੀ ਨੇ ਹੁਸ਼ਿਆਰਪੁਰ ‘ਚ ਚੁੱਕਿਆ ਇਹ ਕਦਮ, PU ਦੇ ਖੇਤਰੀ ਸੈਂਟਰ ਤੋਂ ਕਰ ਰਿਹਾ ਸੀ ਇੰਜੀਨੀਅਰਿੰਗ
ਹੁਸ਼ਿਆਰਪੁਰ ‘ਚ ਊਨਾ ਰੋਡ ‘ਤੇ ਸਥਿਤ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਨੇੜੇ ਪੀਜੀ ‘ਚ ਇੰਜੀਨੀਅਰਿੰਗ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਦੁਪਹਿਰ ਬਾਅਦ ਇੱਕ ਵਿਦਿਆਰਥੀ ਪੀਜੀ ਦੇ ਸੁਰੱਖਿਆ ਗਾਰਡ ਕੋਲ ਆਇਆ ਅਤੇ ਉਸ ਨੂੰ ਸੂਚਨਾ ਦਿੱਤੀ ਕਿ ਇੰਜੀਨੀਅਰਿੰਗ ਦੇ ਤੀਜੇ ਸਾਲ ਦੇ
