ਲੁਧਿਆਣਾ : 1 ਸ਼ਖਸ ਦੀ ਵੱਡੀ ਲਾਪਰਵਾਹੀ ਨੇ 2 ਘਰਾਂ ਦੇ ਚਿਰਾਗ ਬੁਝਾ ਦਿੱਤੇ ! ਪਰਿਵਾਰ ਮੰਗ ਰਿਹਾ ਹੈ ਇਨਸਾਫ਼
ਕਾਰ ਦਾ ਡਰਾਈਵਰ ਨਸ਼ੇ ਵਿੱਚ ਦੱਸਿਆ ਜਾ ਰਿਹਾ ਹੈ
ਕਾਰ ਦਾ ਡਰਾਈਵਰ ਨਸ਼ੇ ਵਿੱਚ ਦੱਸਿਆ ਜਾ ਰਿਹਾ ਹੈ
ਆਜ਼ਾਦੀ ਤੋਂ ਪਹਿਲਾਂ ਲਾਹੌਰ ਵਿੱਚ ਪੈਦਾ ਹੋਏ ਜਸਵਿੰਤ ਸਿੰਘ ਬਿਰਦੀ
ਮਾਇਨਿੰਗ ਮਾਮਲੇ ਵਿੱਚ ਵੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦਾ ਨਾਂ ਸਾਹਮਣੇ ਆਇਆ ਸੀ
ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੜ੍ਹਬਾ ਸੰਗਰੂਰ ਵਿਖੇ ਤਹਿਸੀਲ ਕੰਪਲੈਕਸ ਦਾ ਨੀਂਹ ਪਥਰ ਰੱਖਿਆ ਹੈ।ਇਸ ਦੌਰਾਨ ਉਹਨਾਂ ਐਲਾਨ ਕੀਤਾ ਹੈ ਕਿ ਪਹਿਲੇ ਗੇੜ ‘ਚ ਪੰਜਾਬ ‘ਚ 18 ਤਹਿਸੀਲ ਤੇ ਸਬ-ਤਹਿਸੀਲ ਆਧੁਨਿਕ ਕੰਪਲੈਕਸ ਬਣਾਏ ਜਾਣਗੇ ਤੇ ਇਮਾਰਤ ਵਿੱਚ ਹੀ ਫਰਦ ਕੇਂਦਰ, DSP ਦਫ਼ਤਰ, SDM ਦਫ਼ਤਰ, BDO-CDPO ਦਫ਼ਤਰ ਤੇ ਮੁਲਾਜ਼ਮਾਂ ਦੀ ਰਿਹਾਇਸ਼
ਛੋਟੇ ਨੋਟਾਂ ਦੀ ਛਪਾਈ ਵੀ ਵਧਾ ਦਿੱਤੀ ਗਈ ਹੈ ।
ਨਵਾਂਸ਼ਹਿਰ : ਗੁਰੂ ਰਵਿਦਾਸ ਜੀ ਦੇ ਨਿਵਾਸ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਨਵਾਂਸ਼ਹਿਰ ਦੇ ਸ਼ਰਧਾਲੂਆਂ ਦੀ ਟਰਾਲੀ 100 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ‘ਚ 3 ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 34 ਲੋਕ ਜ਼ਖਮੀ ਹੋ ਗਏ। ਸਾਰਿਆਂ ਨੂੰ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਅਧੀਨ ਪੈਂਦੇ
ਚੰਡੀਗੜ੍ਹ : ਪੰਜਾਬਾ ਦੇ ਮਾਲ ਅਫਸਰਾਂ (Revenue Officers) ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਅੱਜ ਸਵੇਰੇ ਵਿੱਤ ਕਮਿਸ਼ਨਰ ਮਾਲ ਨਾਲ ਮੀਟਿੰਗ ਤੋਂ ਬਾਅਦ ਸਰਕਾਰ ਤੇ ਐਸੋਸੀਏਸ਼ਨ ਵਿਚ ਸਹਿਮਤੀ ਬਣ ਗਈ। ਇਸ ਤੋਂ ਬਾਅਦ ਮਾਲ ਅਫ਼ਸਰਾਂ ਨੇ ਹੜਤਾਲ ਵਾਪਸ ਲੈ ਲਈ ਹੈ। ਐਸੋਸੀਏਸ਼ਨ ਦੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਰੱਖੀ ਗਈ ਹੈ। ਦੱਸ
ਤਰਨਤਾਰਨ ਦੇ ਬਾਬਾ ਦੀਪ ਸਿੰਘ ਗੁਰਦੁਆਰੇ ਦੇ ਵਿੱਚ ਬਣੇ ਪਖਾਨੇ ਵਿੱਚ ਇੱਕ ਨੌਜਵਾਨ ਦੇ ਨਸ਼ੇ ਵਿੱਚ ਧੁੱਤ ਹੋਣ ਦੀ ਵੀਡੀਓ ਵਾਇਰਲ ਹੋਈ ਹੈ। ਸੀਸੀਟੀਵੀ ਵਿੱਚ ਨੌਜਵਾਨ ਗੁਰਦੁਆਰੇ ਦੇ ਟਾਇਲਟ ਵਿੱਚ ਜਾਂਦਾ ਅਤੇ ਬਾਹਰ ਆਉਂਦਾ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਉਕਤ ਨੌਜਵਾਨ ਦੇ ਟਾਇਲਟ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਉਹ
ਸੰਗਰੂਰ : ਪੰਜਾਬ ਦੇ ਸੰਗਰੂਰ ਵਿੱਚ ਗੁਰਦੁਆਰਾ ਸਾਹਿਬ ਦੀ ਝੀਲ ਵਿੱਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਿਦਿਆਰਥੀ 10ਵੀਂ ਪਾਸ ਕਰਨ ਦੀ ਖੁਸ਼ੀ ‘ਚ 6 ਦੋਸਤਾਂ ਨਾਲ ਪਾਰਟੀ ਕਰਨ ਲਈ ਘਰੋਂ ਨਿਕਲੇ ਸਨ। ਪਾਰਟੀ ਕਰਨ ਉਪਰੰਤ ਉਹ ਸਾਰੇ ਗੁਰਦੁਆਰਾ ਸ੍ਰੀ ਪਾਤਸ਼ਾਹੀ ਨੌਵੀਂ ਵਿਖੇ ਪੁੱਜੇ। ਵਿਦਿਆਰਥੀ ਸੋਰਵਰ
Chandigarh Police Constable Recruitment 2023-ਪੁਲਿਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਡੀਜੀਪੀ ਨੇ ਵੀ ਟਵਿੱਟਰ 'ਤੇ ਇਸ ਸਬੰਧੀ ਇੱਕ ਪੋਸਟ ਅਪਲੋਡ ਕੀਤੀ ਹੈ।