ਨਸ਼ਿਆਂ ‘ਚ ਡੁੱਬੀ ਪੰਜਾਬ ਦੀ ਜਵਾਨੀ , ਨਸ਼ਾਂ ਛੁਡਾਓ ਕੇਂਦਰ ਵੀ ਨੀ ਰੋਕ ਸਕੇ ਨੌਜਵਾਨਾਂ ਦੇ ਨਸ਼ੇ…
ਪੰਜਾਬ ਵਿੱਚ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਜਲੰਧਰ ਦੇ ਬਾਬਾ ਦੀਪ ਸਿੰਘ ਨਗਰ ‘ਚ ਸ਼ਨੀਵਾਰ ਨੂੰ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ
