ਦਲਜੀਤ ਕਲਸੀ ਨੂੰ ਹਾਈਕੋਰਟ ਨੇ ਦਿੱਤਾ ਝਟਕਾ, ਪਟੀਸ਼ਨ ਕੀਤੀ ਖ਼ਾਰਜ
ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਸਰਬਜੀਤ ਉਰਫ਼ ਦਲਜੀਤ ਕਲਸੀ ਦੀ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰਦਿਆਂ ਕਿਹਾ ਹੈ ਕਿ ਕਿਸੇ ਦੀ ਜਾਨ-ਮਾਲ ਦੀ ਸੁਰੱਖਿਆ ਦਾ ਸੰਵਿਧਾਨਕ ਅਧਿਕਾਰ ਜ਼ਰੂਰੀ ਹੈ ਪਰ ਇਸ ਲਈ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਦਾਅ ‘ਤੇ ਨਹੀਂ ਲਾਇਆ ਜਾ ਸਕਦਾ। ਪੰਜਾਬ-ਹਰਿਆਣਾ ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਲਸੀ
