ਪਾਣੀਆਂ ਦੇ ਮੁੱਦੇ ਨੂੰ ਲੈ ਕੇ ਜਾਖੜ ਨੇ ਘੇਰੀ ਮਾਨ ਸਰਕਾਰ…
ਚੰਡੀਗੜ੍ਹ : ਐਸ.ਵਾਈ.ਐਲ. ਮਸਲੇ ‘ਤੇ ਸੁਨੀਲ ਜਾਖੜ ਦੀ ਅਗਵਾਈ ’ਚ ਅੱਜ ਪੰਜਾਬ ਭਾਜਪਾ ਕੋਰ ਕਮੇਟੀ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਖ਼ਤਮ ਹੁੰਦਿਆਂ ਹੀ ਭਾਜਪਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਭਾਜਪਾ ਆਗੂਆਂ ਨੇ ਇਹ ਸਪੱਸ਼ਟ ਕੀਤਾ ਕਿ ਉਹ ਇਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ। ਪੁਲਿਸ ਵੱਲੋਂ ਜਦੋਂ
