ਪੰਨੂ ‘ਤੇ ਅਮਰੀਕਾ ਤੇ ਭਾਰਤ ਆਹਮੋ ਸਾਹਮਣੇ !
ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਸਾਡੀ ਜਾਂਚ ਚੱਲ ਰਹੀ ਹੈ
ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਸਾਡੀ ਜਾਂਚ ਚੱਲ ਰਹੀ ਹੈ
ਲਾਰੈਂਸ ਨੇ DAV ਕਾਲਜ ਤੋਂ ਪੜਾਈ ਕੀਤੀ ਸੀ
ਰਾਜਸਭਾ ਵਿੱਚ ਉੱਠਿਆ ਪਰਾਲੀ ਸਾੜਨ ਦਾ ਮੁੱਦਾ
ਬੀਤੇ ਦਿਨੀ ਹਾਈ ਕੋਰਟ ਨੇ ਪੰਜਾਬ ਚੋਣ ਕਮਿਸ਼ਨਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ
ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪੁੱਤਰ ਕਰਨ ਸਿੱਧੂ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਕਰਨ ਸਿੱਧੂ ਦਾ ਵਿਆਹ ਇਨਾਇਤ ਰੰਧਾਵਾ ਨਾਲ ਹੋਇਆ ਹੈ। ਵਿਆਹ ਦੀਆਂ ਸਾਰੀਆਂ ਰਸਮਾਂ ਪਟਿਆਲਾ ਦੇ ਬਾਰਾਦਰੀ ਵਿਖੇ ਸਥਿਤ ਜੱਦੀ ਘਰ ਵਿਚ ਨਿਭਾਈਆਂ ਗਈਆਂ। ਸ਼ਾਮ ਨੂੰ ਪਟਿਆਲਾ ਵਿਚ ਹੀ ਨੀਮ ਰਾਣਾ ਹੋਟਲ ਵਿਚ ਪਾਰਟੀ
ਚੰਡੀਗੜ੍ਹ : ਪੰਜਾਬ ਅਤੇ ਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੂੰ ਕੋਰੋਨਾ ਦੇ ਸਮੇਂ ਦੌਰਾਨ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਦਰਜ ਕੀਤੇ ਕੇਸ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਕੇਸ ਉਨ੍ਹਾਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ
ਅੰਮ੍ਰਿਤਸਰ ‘ਚ ਇਕ ਟ੍ਰੈਫਿਕ ਪੁਲਿਸ ਅਧਿਕਾਰੀ ਦੀ ਖੁੱਲ੍ਹੇਆਮ ਰਿਸ਼ਵਤ ਲੈਣ ਦੀ ਵੀਡੀਓ ਸਾਹਮਣੇ ਆਈ ਹੈ। ਇਸ ਵਿੱਚ ਨੌਜਵਾਨ ਚਲਾਨ ਪੇਸ਼ ਕਰਨ ਵਾਲੇ ਪੁਲਿਸ ਮੁਲਾਜ਼ਮ ਦੀ ਜੇਬ ਵਿੱਚ ਪੈਸੇ ਪਾ ਦਿੰਦਾ ਹੈ ਅਤੇ ਉਥੋਂ ਚਲਾ ਜਾਂਦਾ ਹੈ। ਪੈਸੇ ਜੇਬ ‘ਚ ਹੋਣ ਤੋਂ ਬਾਅਦ ਪੁਲਿਸ ਵਾਲੇ ਨਾ ਤਾਂ ਪੈਸੇ ਵਾਪਸ ਕਰਦੇ ਹਨ ਅਤੇ ਨਾ ਹੀ ਰੋਕਦੇ ਹਨ।
ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ 5 ਮੈਂਬਰੀ ਵਫਦ ਬਣਾਇਆ ਗਿਆ ਸੀ
ਚੰਡੀਗੜ੍ਹ :ਪੰਜਾਬ ਵਰਗੇ ਰਵਾਇਤੀ ਅਨਾਜ ਉਤਪਾਦਕ ਰਾਜ ਵੀ ਜਲਵਾਯੂ ਤਬਦੀਲੀ ਦੇ ਖ਼ਤਰਿਆਂ ਤੋਂ ਬਚੇ ਹੋਏ ਨਹੀਂ ਹਨ। ਲੋਕ ਸਭਾ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਪੇਸ਼ ਕੀਤੀ ਰਿਪੋਰਟ ਮੁਤਾਬਕ ਪੰਜਾਬ ਦੇ ਦੇ ਗੁਰਦਾਸਪੁਰ, ਜਲੰਧਰ, ਮੋਗਾ, ਫਰੀਦਕੋਟ ਤੇ ਬਠਿੰਡਾ ਜ਼ਿਲ੍ਹਿਆਂ ਨੂੰ ਵੀ ‘ਬੇਹੱਦ ਵੱਧ’ ਜੋਖ਼ਮ ਵਾਲੇ ਵਰਗ ਵਿਚ ਰੱਖਿਆ ਗਿਆ ਹੈ। ਜਦਕਿ ਮੁਕਤਸਰ ਤੇ
ਚੰਡੀਗੜ੍ਹ : ਜਨਵਰੀ 2022 ਵਿੱਚ ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰਖਿਆ ਵਿੱਚ ਕੁਤਾਹੀ ਮਾਮਲੇ ਵਿੱਚ ਕਾਰਵਾਈ ਵਿੱਚ ਦੇਰੀ ਹੋਣ ਉੱਤੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਪ੍ਰਤੀ ਸ਼ਖਤ ਨਰਾਜ਼ਗੀ ਜਤਾਈ ਹੈ। ਇੰਨਾ ਹੀ ਨਹੀਂ ਕੇਂਦਰ ਗ੍ਰਹਿ ਵਿਭਾਗ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਸੂਬਾ ਸਰਕਾਰ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਤੁਰੰਤ ਕਾਰਵਾਈ ਨਹੀਂ ਕਰਦੀ