ਚੰਡੀਗੜ੍ਹ ਤੋਂ ਪੰਜਾਬ ‘ਚ ਹੋ ਰਹੀ ਹੈ ਸ਼ਰਾਬ ਦੀ ਤਸਕਰੀ , ਆਬਕਾਰੀ ਵਿਭਾਗ ਨੇ ਦਿੱਤੀ ਜਾਣਕਾਰੀ…
ਚੰਡੀਗੜ੍ਹ ਤੋਂ ਪੰਜਾਬ ਦੇ ਬਜ਼ਾਰਾਂ ਵਿੱਚ ਸ਼ਰਾਬ ਦੀ ਅੰਨ੍ਹੇਵਾਹ ਤਸਕਰੀ ਹੋ ਰਹੀ ਹੈ। ਇਹ ਖੁਲਾਸਾ ਪੰਜਾਬ ਦੇ ਆਬਕਾਰੀ ਵਿਭਾਗ ਦੀ ਰਿਪੋਰਟ ਤੋਂ ਹੋਇਆ ਹੈ। ਪੰਜਾਬ ਦੇ ਆਬਕਾਰੀ ਵਿਭਾਗ ਨੇ ਅਪ੍ਰੈਲ ਤੋਂ ਅਗਸਤ ਤੱਕ ਵੱਖ-ਵੱਖ ਇਲਾਕਿਆਂ ‘ਚ ਛਾਪੇਮਾਰੀ ਕਰਕੇ ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਸਪਲਾਈ ਕਰਨ ਦੇ ਕਈ ਮਾਮਲਿਆਂ ਦਾ ਪਤਾ ਲਗਾਇਆ ਹੈ। ਪੰਜਾਬ ਦੇ ਆਬਕਾਰੀ ਵਿਭਾਗ
