Punjab

CM ਮਾਨ ਵੱਲੋਂ ਇਨਵੈਸਟ ਪੰਜਾਬ ਦੇ 5ਵੇਂ ਐਡੀਸ਼ਨ ਦੀ ਸ਼ੁਰੂਆਤ , ਜਲੰਧਰ ‘ਚ ਬਣੇਗੀ ਸਪੋਰਟਸ ਯੂਨੀਵਰਸਿਟੀ ਮਾਨ ਨੇ ਕੀਤਾ ਐਲਾਨ

ਸੀਐਮ ਪੰਜਾਬ ਭਗਵੰਤ ਮਾਨ ਨੇ ਅੱਜ 5ਵੇਂ ਪ੍ਰੋਗਰੇਸਿਵ ਪੰਜਾਬ ਨਿਵੇਸ਼ਕ ਸੰਮੇਲਨ ਵਿਚ ਸੰਬੋਧਨ ਦੌਰਾਨ ਐਲਾਨ ਕੀਤਾ ਕਿ, ਜਲੰਧਰ ਵਿੱਚ ਸਪੋਰਟਸ ਯੂਨੀਵਰਸਿਟੀ ਬਣਾਵਾਂਗੇ। ਉਨ੍ਹਾਂ ਕਿਹਾ ਕਿ, ਪੰਜਾਬ ਨੂੰ ਮੁੜ ਤੋਂ ਸਪੋਰਟਸ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ।

Read More
Punjab

ਪੰਜਾਬ ਸਰਕਾਰ ਦੇ ਨਕਸ਼ੇ ਪਾਸ ਕਰਵਾਉਣ ਦੀ ਪ੍ਰਕਿਰਿਆ ਨੂੰ ਬਣਾਵੇਗੀ ਸਰਲ

ਮੁਹਾਲੀ : ਪੰਜਾਬ ਸਰਕਾਰ ਹੁਣ ਛੋਟੇ ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਜਾ ਰਹੀ ਹੈ ਤਾਂ ਜੋ ਲੋਕ ਜਲਦੀ ਅਤੇ ਆਸਾਨੀ ਨਾਲ ਆਪਣੇ ਮਕਾਨ ਬਣਾ ਸਕਣ। ਇਸ ਪ੍ਰਕਿਰਿਆ ਤਹਿਤ ਹੁਣ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ 500 ਗਜ਼ ਤੱਕ ਦੇ ਪਲਾਟਾਂ ‘ਤੇ ਮਕਾਨ ਬਣਾਉਣ ਜਾਂ ਹੋਰ ਉਸਾਰੀ ਦੇ ਕੰਮ

Read More
Punjab

‘ਆਪ’ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ‘ਤੇ ਮਾਨ ਸਰਕਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਖਿਲਾਫ ਕੀਤੀ ਗਈ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ।

Read More
Punjab

ਪੰਜਾਬ ਦੇ ਸਾਬਕਾ ਸਰਪੰਚਾਂ ਦੀ ਸ਼ਾਮਤ , ਕਰੋੜਾਂ ਦੀ ਬੁਢਾਪਾ ਪੈਨਸ਼ਨ ਛਕ ਗਏ ਸਾਬਕਾ ਸਰਪੰਚ

ਪੰਜਾਬ ਦੇ ਸੈਂਕੜੇ ਪਿੰਡਾਂ ਦੇ ਸਾਬਕਾ ਸਰਪੰਚ ਬੁਢਾਪਾ ਪੈਨਸ਼ਨ ਦੇ ਕਰੀਬ 32.50 ਕਰੋੜ ਰੁਪਏ ਛਕ ਗਏ ਹਨ ਤੇ ਉਨ੍ਹਾਂ ਪੰਜਾਬ ਸਰਕਾਰ ਨੂੰ ਛੇ ਵਰ੍ਹਿਆਂ ਮਗਰੋਂ ਵੀ ਕੋਈ ਹਿਸਾਬ ਨਹੀਂ ਦਿੱਤਾ ਹੈ

Read More