ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ ਸਰਕਾਰ ਖ਼ਿਲਾਫ ਕਰ ਦਿੱਤਾ ਵੱਡਾ ਐਲਾਨ…
ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕਿਸਾਨ ਮੁੜ ਤੋਂ ਮੋਰਚਾ ਖੋਲਣ ਜਾ ਰਹੇ ਹਨ। ਲਖੀਪਪੁਰ ਖੀਰੀ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਕਾਰਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। 3 ਅਕਤੂਬਰ ਯਾਨੀ ਕੱਲ੍ਹ ਨੂੰ ਕਿਸਾਨ ਜਥੇਬੰਦੀਆਂ ਪੰਜਾਬ ਸਮੇਤ ਸਾਰੇ ਦੇਸ਼ ਵਿੱਚ ਕਾਲਾ ਦਿਹਾੜਾ ਵਜੋਂ ਮਨਾ ਰਹੀਆਂ ਹਨ ਅਤੇ ਅਰਥੀ ਫੂਕ ਮੁਜ਼ਾਹਰੇ ਕਰਨਗੀਆਂ। ਇਸ ਬਾਰੇ
