ਚੈੱਕ ਬਾਊਂਸ ਮਾਮਲੇ ‘ਚ ਹਾਈਕੋਰਟ ਦਾ ਫੈਸਲਾ, ਜੁਆਇੰਟ ਖਾਤਾ ਹੋਣ ‘ਤੇ ਦੋਵਾਂ ਦੇ ਸਾਈਨ ਜ਼ਰੂਰੀ…
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੈੱਕ ਬਾਊਂਸ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਕਿਹਾ ਕਿ ਜੇ ਪਤੀ ਦੁਆਰਾ ਜਾਰੀ ਕੀਤਾ ਗਿਆ ਚੈੱਕ ਬਾਊਂਸ ਹੋ ਜਾਂਦਾ ਹੈ ਤਾਂ ਪਤਨੀ ਦੇ ਖਿਲਾਫ ਸਿਰਫ ਇਸ ਆਧਾਰ ‘ਤੇ ਕੇਸ ਨਹੀਂ ਚਲਾਇਆ ਜਾ ਸਕਦਾ ਕਿ ਬੈਂਕ ਖਾਤਾ ਜੁਆਇੰਟ ਹੈ। ਜੇ ਚੈੱਕ ‘ਤੇ ਪਤਨੀ ਦੇ ਦਸਤਖਤ ਨਹੀਂ ਹਨ
