Khetibadi Punjab

ਕੇਂਦਰ ਵੱਲੋਂ ਪੰਜਾਬ ‘ਤੇ ਨਵਾਂ ਕੱਟ, ਸੂਬੇ ਨੂੰ ਝੱਲਣਾ ਪਵੇਗਾ ਹਰ ਸਾਲ 3200 ਕਰੋੜ ਰੁਪਏ ਦਾ ਵਿੱਤੀ ਨੁਕਸਾਨ…

ਇਸ ਨਵੇਂ ਫੈਸਲੇ ਨਾਲ ਪੰਜਾਬ ਨੂੰ ਸਾਲਾਨਾ 3200 ਕਰੋੜ ਦਾ ਵਿੱਤੀ ਨੁਕਸਾਨ ਝੱਲਣਾ ਪਵੇਗਾ। ਪਹਿਲਾਂ ਤੋਂ ਹੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਲਈ ਇਹ ਵੱਡੀ ਝਟਕਾ ਹੈ।

Read More
Punjab

ਪੇਪਰਾਂ ‘ਚ ਆਨਲਾਈਨ ਨਕਲ ਕਰਵਾਉਣ ਵਾਲੇ ਗਰੋਹ ਦੇ 10 ਮੈਂਬਰ ਗ੍ਰਿਫ਼ਤਾਰ

ਅੰਬਾਲਾ ਪੁਲਿਸ ਵੱਲੋਂ ਅੰਬਾਲਾ ਸ਼ਹਿਰ ਵਿੱਚ ਪੇਪਰ ਸਾਲਵਰ ਗਰੋਹ ਦੇ 10 ਮੈਂਬਰ ਗ੍ਰਿਫ਼ਤਾਰ ਕੀਤੇ ਗਏ ਹਨ ਜੋ ਕਿ ਮੁਕਾਬਲਾ ਪ੍ਰੀਖਿਆਵਾਂ ’ਚ ਆਨਲਾਈਨ ਨਕਲ ਕਰਵਾਉਂਦੇ ਸਨ। ਐੱਸ.ਪੀ. ਅੰਬਾਲਾ ਜਸ਼ਨਦੀਪ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਗਰੋਹ ਦੇ ਮੈਂਬਰ ਖ਼ਾਸ ਸਾਫਟਵੇਅਰ ਦੀ ਵਰਤੋਂ ਕਰਦੇ ਸਨ। ਉਹ ਇਮਤਿਹਾਨ ਵਿੱਚ ਬੈਠਣ ਵਾਲੇ ਨੂੰ ਅੰਬਾਲਾ ਸੈਂਟਰ ਦਿਵਾਉਂਦੇ ਸਨ ਅਤੇ ਜਿਸ

Read More
Punjab

ਲੁਧਿਆਣਾ ਦੇ ਸਾਬਕਾ DSP ਬਲਵਿੰਦਰ ਸੇਖੋਂ ਗ੍ਰਿਫਤਾਰ , ਜੱਜ ‘ਤੇ ਭ੍ਰਿਸ਼ਟਾਚਾਰ ਦਾ ਲਗਾਇਆ ਸੀ ਦੋਸ਼

ਲੁਧਿਆਣਾ ਵਿਚ ਤਾਇਨਾਤ ਰਹੇ ਸਾਬਕਾ ਡੀਐੱਸਪੀ ਬਲਵਿੰਦਰ ਸੇਖੋਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੇਖੋਂ ਖਿਲਾਫ ਹਾਈਕੋਰਟ ਨੇ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ।

Read More
India Punjab

ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ : ਜਥੇਦਾਰ ਤਖਤ ਸ੍ਰੀ ਅਕਾਲ ਤਖ਼ਤ ਸਾਹਿਬ

ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।

Read More
India Punjab

ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਬਾਰੇ ਜਾਣਕਾਰੀ ਹੋਣ ਤੋਂ ਝਾੜਿਆ ਪੱਲਾ,ਸ਼੍ਰੋਮਣੀ ਕਮੇਟੀ ‘ਤੇ ਲਾਇਆ ਵੱਡਾ ਇਲਜ਼ਾਮ

ਦਿੱਲੀ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਬਾਰੇ ਜਾਣਕਾਰੀ ਹੋਣ ਤੋਂ ਪੱਲਾ ਝਾੜ ਲਿਆ ਹੈ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਵੱਡਾ ਐਲਾਨ ਕਰਦਿਆਂ ਦੱਸਿਆ ਹੈ ਕਿ ਮੋਦੀ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ‘ਤੇ ਕਾਰਵਾਈ ਕੀਤੀ ਸੀ,ਜਿਸ ਦੇ ਚੱਲਦਿਆਂ 9 ਬੰਦੀ ਸਿੰਘਾਂ ਦੀ ਸ਼ਨਾਖਤ ਹੋਈ ਸੀ, ਜਿਹਨਾਂ ‘ਚੋਂ

Read More
Punjab

“ਭਲਕੇ ਚੰਡੀਗੜ੍ਹ ਵੱਲ ਕੂਚ ਕਰਨ ਵਾਲੇ ਜਥੇ ਵਿੱਚ ਸ਼ਾਮਲ ਹੋਣਗੇ ਕਿਸਾਨ ਜਥੇਬੰਦੀਆਂ ਦੇ ਮੈਂਬਰ”,ਡਾ. ਦਰਸ਼ਨਪਾਲ

ਮੁਹਾਲੀ : ਚੰਡੀਗੜ੍ਹ ਵਿੱਚ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਸਹਿਯੋਗ ਦੇਣ ਲਈ ਕਿਸਾਨ ਜਥੇਬੰਦੀਆਂ ਖੁੱਲੇ ਤੌਰ ‘ਤੇ ਮੈਦਾਨ ਵਿੱਚ ਉੱਤਰ ਆਈਆਂ ਹਨ। ਅੱਜ ਮੋਰਚੇ ਵਿੱਚ ਇਕੱਤੀ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਰੂਪ ਵਿੱਚ ਸ਼ਿਰਕਤ ਕੀਤੀ ਹੈ ਤੇ ਮੋਰਚੇ ਦੀ ਖੁਲੀ ਹਮਾਇਤ ਦਾ ਐਲਾਨ ਕੀਤਾ ਹੈ ਤੇ ਕਿਹਾ ਹੈ ਕਿ 2 ਮਾਰਚ ਨੂੰ ਹੋਣ ਵਾਲੀ ਸੰਯੁਕਤ

Read More