ਤਰਨ ਤਾਰਨ ਜ਼ਿਮਨੀ ਚੋਣ: ਵੋਟਿੰਗ ਫੀਸਦ ‘ਆਪ’ ਦੇ ਪੱਖ ਵਿੱਚ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਕਰ ਸਕਦੀ ਉਲਟਫੇਰ
ਬਿਊਰੋ ਰਿਪੋਰਟ (11 ਨਵੰਬਰ, 2025): ਤਰਨਤਾਰਨ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਚੋਣ ਕਮਿਸ਼ਨ ਅਨੁਸਾਰ ਸ਼ਾਮ 6 ਵਜੇ ਤੱਕ 60.95% ਵੋਟਿੰਗ ਹੋਈ। ਇਸ ਅੰਕੜੇ ਵਿੱਚ ਬਦਲਾਅ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਆਮ ਆਦਮੀ ਪਾਰਟੀ (AAP) ਨੂੰ ਸਿੱਧਾ ਫਾਇਦਾ ਹੁੰਦਾ ਦਿਖਾਈ ਦੇ ਰਿਹਾ ਹੈ। ਇਸ ਤੋਂ ਇਹ ਸੰਕੇਤ ਮਿਲਦਾ ਹੈ
