ਕਿਸਾਨਾਂ ਤੇ ਪੁਲਿਸ ਆਹਮੋ-ਸਾਹਮਣੇ ! 12 ਕਿਸਾਨਾਂ ਨੂੰ ਹਿਰਾਸਤ ਲਿਆ ! ਨਹਿਰੀ ਪਾਣੀ ‘ਤੇ ਕੀਤਾ ਸੀ ਕਬਜ਼ਾ
ਰਾਤ ਨੂੰ ਖੋਲ ਦਿੱਤਾ ਕਿਸਾਨਾਂ ਨੇ ਨਹਿਰੀ ਪਾਣੀ
ਰਾਤ ਨੂੰ ਖੋਲ ਦਿੱਤਾ ਕਿਸਾਨਾਂ ਨੇ ਨਹਿਰੀ ਪਾਣੀ
ਹੋਲਾ ਮਹੱਲਾ ਦੇ ਮੌਕੇ ਬੋਲ ਰਹੇ ਸਨ ਭਾਈ ਅੰਮ੍ਰਿਤਪਾਲ ਸਿੰਘ
ਮੁਹਾਲੀ : ਖਾਲਸੇ ਦੀ ਚੜ੍ਹਦੀਕਲਾ ਤੇ ਸੂਰਬੀਰਤਾ ਦਾ ਪ੍ਰਤੀਕ ਹੋਲੇ-ਮਹੱਲੇ ਦੀਆਂ ਰੌਣਕਾਂ ਜਿਥੇ ਗੁਰੂ ਨਗਰੀ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਦੇਖਣ ਵਾਲੀਆਂ ਸਨ,ਉੱਥੇ ਪੰਜਾਬ ਦੇ ਅਲੱਗ-ਅਲੱਗ ਸ਼ਹਿਰਾਂ ਵਿੱਚ ਵੀ ਖਾਲਸੇ ਦਾ ਜਾਹੋ-ਜਲਾਲ ਦੇਖਣ ਨੂੰ ਮਿਲਿਆ। ਸੂਬੇ ਦੀ ਰਾਜਧਾਨੀ ਚੰਡੀਗੜ੍ਹ ਤੇ ਮੁਹਾਲੀ ਦੀ ਹੱਦ ‘ਤੇ ਲਗੇ ਕੌਮੀ ਇਨਸਾਫ਼ ਮੋਰਚੇ ਵਿੱਚ ਵੀ ਹੋਲੇ-ਮਹੱਲੇ ਦੀਆਂ ਰੌਣਕਾਂ ਦੇਖਣ ਨੂੰ ਮਿਲੀਆਂ।
ਕਪੂਰਥਲਾ ਤੋਂ ਹੋਲਾ ਮਹੱਲੇ ਵਿੱਚ ਸ਼ਾਮਲ ਹੋਣ ਲਈ ਪਹੰਚੇ ਸਨ
ਹੁੱਲੜਬਾਜੀ ਕਰਨ ਵਾਲਿਆਂ ਨੂੰ ਵੀ ਵੱਡੀ ਨਸੀਹਤ
ਦਿਲ ਦਾ ਰੱਖੋ ਖਿਆਲ
ਹਾਈਕੋਰਟ ਦੀ ਸਰਕਾਰ ਖਿਲਾਫ਼ ਸਖ਼ਤ ਟਿੱਪਣੀਆਂ
ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ‘ਤੇ ਗਏ ਜ਼ਿਲ੍ਹਾ ਕਪੂਰਥਲਾ ਦੇ ਦੋ ਨੌਜਵਾਨਾਂ ਦੀ ਦਰਿਆ ਵਿਚ ਡੁੱਬਣ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਿਨ੍ਹਾਂ ਵਿੱਚੋਂ ਇਕ ਨੌਜਵਾਨ ਦੀ ਲਾਸ਼ ਗੋਤਾਖੋਰਾਂ ਦੀ ਮਦਦ ਨਾਲ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ ਹੈ। ਜਾਣਕਾਰੀ ਮੁਤਾਬਕ ਸਿਮਰਨ ਸਿੰਘ ਤੇ ਬੀਰ ਸਿੰਘ ਹੋਲਾ ਮਹੱਲਾ ‘ਤੇ ਸ਼੍ਰੀ
SP ਅਤੇ ASP ਮੌਕੇ 'ਤੇ ਪਹੁੰਚੇ
ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੋਲੇ ਮਹੱਲੇ ਦੀਆਂ ਪੰਥ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦੋ ਘਟਨਾਵਾਂ ਨੇ ਮਨ ਨੂੰ ਬਹੁਤ ਦੁਖੀ ਕੀਤਾ ਹੈ। ਇੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੈਨੇਡਾ ਤੋਂ ਆਏ ਨਿੰਹਗ ਸਿੰਘ ਦਾ ਕਤਲ ਤੇ ਦੂਜੀ ਮਨੀਕਰਨ ਵਿਖੇ ਵਾਪਰੇ ਦੁਖਾਂਤ ਦੀ ਘਟਨਾ। ਜਥੇਦਾਰ