1158 ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦਾ ਕੀਤਾ ਗਿਆ ਸਸਕਾਰ, ਧੀ ਨੂੰ ਨੌਕਰੀ ਦੇ ਭਰੋਸੇ ‘ਤੇ ਬਣੀ ਸਹਿਮਤੀ
ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦਾ ਸਸਕਾਰ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਭਰੋਸਾ ਦੇਣ ਮਗਰੋਂ ਪਰਿਵਾਰ ਸਸਕਾਰ ਲਈ ਰਾਜੀ ਹੋ ਗਿਆ ਸੀ। ਸਰਕਾਰ ਵੱਲੋਂ ਮ੍ਰਿਤਕ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਪਰਿਵਾਰ ਨੇ ਇਨਸਾਫ ਮਿਲਣ ਤੱਕ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਰਕੇ ਪ੍ਰਸ਼ਾਸਨ
