ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ
ਮੁਹਾਲੀ : ਪੰਜਾਬ ਪੁਲਿਸ ਨੇ ਮੁਹਾਲੀ ਦੇ ਇੰਟੈਲੀਜੈਂਸ ਬਿਊਰੋ ਦੇ ਦਫਤਰ ‘ਤੇ ਹੋਏ ਹਮਲੇ ਵਿੱਚ ਸ਼ਾਮਲ 11 ਵੇਂ ਦੋਸ਼ੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ । ਇਸ ਦੀ ਪਛਾਣ ਗੁਰਪਿੰਦਰ ਉਰਫ ਪਿੰਦੂ ਵਜੋਂ ਹੋਈ ਹੈ ਤੇ ਇਸ ਦੀ ਜਾਣਕਾਰੀ ਖੁੱਦ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ. ) ਪੰਜਾਬ ਗੌਰਵ ਯਾਦਵ ਨੇ ਦਿੱਤੀ ਹੈ। ਦੱਸਣਯੋਗ ਹੈ