ਆਪ ਪਾਰਟੀ ਦੀ ਝੂਠ ਦੀ ਰਾਜਨੀਤੀ ਹੋਰ ਨਹੀਂ ਚੱਲਣ ਦੇਵਾਂਗੇ : ਬਿਕਰਮ ਮਜੀਠੀਆ
‘ਦ ਖ਼ਾਲਸ ਬਿਊਰੋ : ਬੀਤੇ ਦਿਨ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਸਾਥੀ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚੀ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ। ਇਸੇ ਸਬੰਧ ਵਿੱਚ ਸ਼੍ਰੋਮਣੀ