ਬਰਨਾਲਾ ‘ਚ ਕਬੱਡੀ ਖਿਡਾਰੀਆਂ ਨੇ ਪੁਲਿਸ ਮੁਲਾਜ਼ਮ ਦਾ ਕਰ ਦਿੱਤਾ ਇਹ ਹਾਲ
ਬਰਨਾਲਾ ‘ਚ ਇਕ ਪੁਲਿਸ ਮੁਲਾਜ਼ਮ ਨੂੰ ਲੈ ਕੇ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਬੱਡੀ ਖਿਡਾਰੀਆਂ ਵੱਲੋਂ ਇੱਕ ਪੁਲਿਸ ਮੁਲਾਜ਼ਮ ਦੀ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਬੱਡੀ ਖਿਡਾਰੀਆਂ ਤੇ ਇਕ ਰੈਸਟੋਰੈਂਟ ਮਾਲਕ ਵਿਚਕਾਰ ਹੋਈ ਤਕਰਾਰ ਤੋਂ ਬਾਅਦ ਪੁਲਿਸ ਇਥੇ ਪਹੁੰਚੀ ਸੀ। ਪੁਲਿਸ, ਕਬੱਡੀ ਖਿਡਾਰੀਆਂ ਨੂੰ ਲੈ
