ਦਿੱਲੀ ਅਤੇ ਅੰਮ੍ਰਿਤਸਰ ਤੋਂ ਸ਼ਿਮਲਾ-ਧਰਮਸ਼ਾਲਾ ਲਈ ਉਡਾਣ: ਅਲਾਇੰਸ ਏਅਰ ਦਾ 48 ਸੀਟਰ ਜਹਾਜ਼ ਹਫ਼ਤੇ ਵਿੱਚ ਭਰੇਗਾ 3 ਦਿਨ ਉਡਾਣ
ਅੰਮ੍ਰਿਤਸਰ : ਅੰਤਰਰਾਸ਼ਟਰੀ ਹਵਾਈ ਅੱਡੇ ਦਿੱਲੀ ਅਤੇ ਅੰਮ੍ਰਿਤਸਰ ਤੋਂ ਸ਼ਿਮਲਾ ਲਈ ਉਡਾਣਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਅਲਾਇੰਸ ਏਅਰ ਦਾ 48 ਸੀਟਰ ਜਹਾਜ਼ ਸਭ ਤੋਂ ਪਹਿਲਾਂ ਦਿੱਲੀ ਤੋਂ ਸ਼ਿਮਲਾ ਆਵੇਗਾ। ਸ਼ਿਮਲਾ ਤੋਂ ਅੰਮ੍ਰਿਤਸਰ, ਅੰਮ੍ਰਿਤਸਰ ਤੋਂ ਵਾਪਸ ਸ਼ਿਮਲਾ, ਸ਼ਿਮਲਾ ਤੋਂ ਧਰਮਸ਼ਾਲਾ ਅਤੇ ਧਰਮਸ਼ਾਲਾ ਤੋਂ ਦਿੱਲੀ ਲਈ ਉਡਾਣ ਭਰੇਗੀ। ਇਸ ਰੂਟ ‘ਤੇ ਹਫ਼ਤੇ ਵਿਚ ਤਿੰਨ ਦਿਨ
