ਆਪਣੇ ਕੀਤੇ ਫੈਸਲੇ ਤੋਂ ਪਲਟੀ ਪੰਜਾਬ ਸਰਕਾਰ,ਮਨੀਸ਼ਾ ਗੁਲਾਟੀ ਨੂੰ ਮਿਲੀ ਵੱਡੀ ਰਾਹਤ
ਚੰਡੀਗੜ : ਹਾਈ ਕੋਰਟ ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਸਰਕਾਰ ਨੇ ਉਹਨਾਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁੱਦੇ ਤੋਂ ਹਟਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦਾ ਫੈਸਲਾ