ਰਾਜਪਾਲ ਦੀ 4 ਸਫਿਆਂ ਦੀ ਚਿੱਠੀ ਦਾ ਜਵਾਬ ਮਾਨ ਨੇ 4 ਲਾਈਨਾਂ ‘ਚ ਦਿੱਤਾ !
ਰਾਜਪਾਲ ਨੇ 15 ਦਿਨਾਂ ਦੇ ਅੰਦਰ 5 ਸਵਾਲਾਂ ਦਾ ਜਵਾਬ ਮੰਗਿਆ ਸੀ
ਰਾਜਪਾਲ ਨੇ 15 ਦਿਨਾਂ ਦੇ ਅੰਦਰ 5 ਸਵਾਲਾਂ ਦਾ ਜਵਾਬ ਮੰਗਿਆ ਸੀ
ਚੰਡੀਗੜ੍ਹ : ਕੱਲ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਖੜੇ ਕੀਤੇ ਗਏ ਸਵਾਲਾਂ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਰਾਜਪਾਲ ‘ਤੇ ਮੁੜ ਤਿੱਖਾ ਪਲਟਵਾਰ ਕੀਤਾ ਹੈ। ਵਿਧਾਇਕਾਂ ਦੀ ਟ੍ਰੇਨਿੰਗ ਸੈਸ਼ਨ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦੇ ਫੈਸਲੇ ‘Elected ਲੋਕ ਕਰਨ, ਨਾ ਕਿ Selected । ਕਾਨੂੰਨ ਅਸੀਂ ਵੀ
ਮਾਨ ਸਰਕਾਰ ਵੱਲੋਂ ਵੱਡੀ ਖੁਸ਼ਖਬਰੀ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਨੂੰ ਲਿਖੀ ਗਈ ਚਿੱਠੀ ਤੋਂ ਬਾਅਦ ਆਪ ਨੇ ਭਾਜਪਾ ਤੇ ਪੰਜਾਬ ਦੇ ਰਾਜਪਾਲ ਨੂੰ ਸਵਾਲ ਕੀਤਾ ਹੈ ਕਿ ਦੇਸ਼ ਦੇ ਜਿਹਨਾਂ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਨਹੀਂ ਹੈ,ਉਥੇ ਹੀ ਸਰਕਾਰ ਦੇ ਕੰਮਾਂ ਵਿੱਚ ਰਾਜਪਾਲ ਦੀ ਦਖਲਅੰਦਾਜ਼ੀ ਕਿਉਂ ਹੈ? ਚੰਡੀਗੜ੍ਹ ਵਿੱਚ ਕੀਤੀ ਇੱਕ ਪ੍ਰੈਸ ਕਾਨਫਰੰਸ
ਲੰਮੇ ਵਕਤ ਤੋਂ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰ ਰਿਹੇ ਸਨ ।
ਨਿਯਮਾਂ ਮੁਤਾਬਿਕ ਨਵਜੋਤ ਸਿੱਧੂ ਨੂੰ ਜੇਲ ਫੈਕਟਰੀ 'ਚ ਕੰਮ ਕਰਨ 'ਤੇ 60 ਦਿਨ ਅਤੇ ਚੰਗੇ ਵਿਵਹਾਰ 'ਤੇ 30 ਦਿਨ ਦੀ ਛੋਟ ਮਿਲ ਸਕਦੀ ਹੈ।
ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਪੁਰਾਣੀਆਂ ਸਰਕਾਰਾਂ ਵਿੱਚ ਹੋਏ ਘਪਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਹੁਣ ਅੰਮ੍ਰਿਤਸਰ ਸ਼ਹਿਰ ਵਿੱਚ ਵੀ ਸਾਲ 2022 ਵਿੱਚ ਸਜਾਵਟ ਲਈ ਬਣਾਏ ਗਏ 178 ਪਾਮ ਟ੍ਰੀ ਬਿਊਟੀਫਿਕੇਸ਼ਨ ਪ੍ਰਾਜੈਕਟ ਦੀ ਜਾਂਚ ਦੀ ਮੰਗ ਉਠਾਈ ਗਈ ਹੈ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ( MLA Kunwar Vijay Pratap ) ਨੇ ਇਸ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਸੂਬਾ ਸਰਕਾਰ ਦੇ ਵਿਧਾਇਕਾਂ ਲਈ ਦੋ ਰੋਜ਼ਾ ਟਰੇਨਿੰਗ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਹ ਟਰੇਨਿੰਗ ਸੈਸ਼ਨ ਰੱਖਿਆ ਹੈ,ਜਿਸ ਵਿਚ ਵਿਧਾਨ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਲਈ ਵਿਧਾਇਕਾਂ ਨੂੰ ਸਿੱਖਲਾਈ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ 117 ਵਿਧਾਇਕਾਂ ਵਿਚੋਂ 92 ਵਿਧਾਇਕ ਪਹਿਲੀ ਵਾਰ
18 ਸਾਲ ਪੁਰਾਣੇ ਮਾਮਲੇ ਵਿੱਚ ਪੰਜਾਬ ਪੁਲਿਸ ਦਾ ਸਟੈਂਡ
Ludhiana Empire Horse Cup 2023-ਕੈਬਿਨੇਟ ਮੰਤਰੀ ਭੁੱਲਰ ਨੇ ਕਿਹਾ ਕਿ ਸਰਕਾਰ ਘੋੜਾ ਪਾਲਣ ਨੂੰ ਆਮ ਕਿਸਾਨਾਂ ਦੇ ਦਾਇਰੇ ਵਿੱਚ ਲਿਆਉਣ ਬਾਰੇ ਵਿਚਾਰ ਕਰੇਗੀ।