ਟਰਾਲੀਆਂ ‘ਚ ਪਰਾਲੀ ਲੈ ਕੇ ਜਾ ਰਹੇ ਕਿਸਾਨ ਆਗੂ ਡੱਲੇਵਾਲ ਨੂੰ ਫ਼ਤਿਹਗੜ੍ਹ ਸਾਹਿਬ ‘ਚ ਰੋਕਿਆ…
ਉੱਤਰ ਭਾਰਤ ਦੀਆਂ 18 ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੱਦੇ ਉਪਰ ਅੱਜ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ 22 ਡੀ ਸੀ ਦਫ਼ਤਰਾਂ ਅਤੇ 12 ਐੱਸ ਡੀ ਐੱਮ ਦਫ਼ਤਰਾਂ ਉੱਤੇ ਰੋਸ ਮੁਜ਼ਾਹਰਾ ਕੀਤਾ। ਮੋਗਾ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਕਿਸਾਨ ਵੱਲੋਂ ਮੋਗਾ ਉੱਤੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਟਰਾਲੀਆਂ ਵਿੱਚ ਪਰਾਲੀ ਲਿਆ ਕੇ ਰੋਸ ਪ੍ਰਦਰਸ਼ਨ ਕੀਤਾ। ਦੱਸ
