Punjab

ਜਾਅਲੀ ਡਿਗਰੀਆਂ ਲੈ ਕੇ ਸਰਕਾਰੀ ਨੌਰਕੀਆਂ ਲੈਣ ਵਾਲਿਆਂ ਖ਼ਿਲਾਫ਼ ਹੋਈ ਮਾਨ ਸਰਕਾਰ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਅਲੀ ਡਿਗਰੀਆਂ ਲੈ ਕੇ ਸਰਕਾਰੀ ਨੌਰਕੀਆਂ ਲੈਣ ਵਾਲੇ ਸਿਆਸੀ ਆਗੂਆਂ ਦੇ ਕਰੀਬੀਆਂ ਦੇ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ। ਮਾਨ ਸਰਕਾਰ ਨੇ ਚੇਤਾਵਨੀ ਦਿੰਦਿਆਂ ਹੋਏ ਕਿਹਾ ਹੈ ਕਿ  ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਤੇ ਬੈਠੇ ਰਾਜਨੀਤਿਕ ਲੋਕਾਂ ਦੇ ਰਿਸ਼ਤੇਦਾਰਾਂ ਤੇ ਮਾਨ ਸਰਕਾਰ ਕਰੇਗੀ ਕਾਰਵਾਈ

Read More
India Punjab

ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਿਮਾਚਲ ਦਾ ਕਰਨਗੇ ਦੌਰਾ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਦਾ ਦੌਰਾ ਕਰਨਗੇ। ਉਹ ਸਿੱਖਿਆ ਨੀਤੀ ਨੂੰ ਲੈ ਕੇ ਲੋਕਾਂ ਨਾਲ ਗੱਲਬਾਤ ਕਰਨਗੇ ।  

Read More
Punjab

ਡੇਰਾਬੱਸੀ ‘ਚ ਦਿਨ ਦਿਹਾੜੇ ਹੋਈ ਇੰਨੀ ਵੱਡੀ ਲੁੱ ਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡੇਰਾਬੱਸੀ ਵਿੱਚ ਅੱਜ ਦਿਨ ਦਿਹਾੜੇ ਪ੍ਰਾਪਰਟੀ ਡੀਲਰ ਦੇ ਦਫਤਰ ਤੋਂ ਚਾਰ ਲੁਟੇਰਿਆਂ ਵੱਲੋਂ ਕਰੀਬ ਡੇਢ ਕਰੋੜ ਰੁਪਏ ਲੁੱਟੇ ਗਏ ਹਨ। ਲੁਟੇਰੇ ਫਰਾਰ ਹੋਣ ਵਿੱਚ ਸਫ਼ਲ ਹੋ ਗਏ। ਲੁੱਟ ਤੋਂ ਬਾਅਦ ਪ੍ਰਾਪਰਟੀ ਡੀਲਰ ਹਰਜੀਤ ਨਾਗਪਾਲ ਨੇ ਜਦੋਂ ਰੌਲਾ ਪਾਇਆ ਤਾਂ ਉਸਦੀ ਆਵਾਜ਼ ਸੁਣ ਕੇ ਦਫਤਰ ਦੇ ਬਾਹਰ ਫਲਾਂ ਦੀ ਰੇਹੜੀ

Read More
Punjab

“ਹੁਣ ਤੋਂ ਕਦੇ ਨਹੀਂ ਮਿਲਾਂਗੇ CM ਭਗਵੰਤ ਮਾਨ ਨੂੰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਉੱਤੇ ਧਰਨਾ ਦੇਣ ਵਾਲੇ 36 ਕਾਂਗਰਸੀ ਲੀਡਰਾਂ ਉੱਤੇ ਐੱਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਹੋਰ ਕਈ ਕਾਂਗਰਸੀ

Read More
Punjab

ਟਰਾਂਸਪੋਰਟ ਮੰਤਰੀ ਨੂੰ ਮਿਲਿਆ “ਉੱਡਤਾ ਮੰਤਰੀ” ਦਾ ਖਿਤਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਇੱਕ ਵੀਡੀਓ ਖ਼ੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਚੱਲਦੀ ਹੋਈ ਗੱਡੀ ਦੇ ਸਨਰੂਫ਼ ਉੱਤੇ ਬੈਠੇ ਨਜ਼ਰ ਆ ਰਹੇ ਹਨ। ਨੈਸ਼ਨਲ ਹਾਈਵੇਅ ਉੱਤੇ ਇਹ ਗੱਡੀ ਤੇਜ਼ ਰਫ਼ਤਾਰ ਨਾਲ ਚੱਲ ਰਹੀ ਹੈ। ਸੁਰੱਖਿਆ ਕਰਮੀਆਂ ਨੂੰ ਵੀ ਆਪਣੀ ਜਾਨ ਤਲੀ ਉੱਤੇ ਰੱਖ

Read More
Punjab

ਸਿਮਰਜੀਤ ਸਿੰਘ ਬੈਂਸ ਦੀਆਂ ਦੋਵੇਂ ਪਟੀਸ਼ਨਾਂ ਹੋਈਆਂ ਖਾਰਜ

‘ਦ ਖਾਲਸ ਬਿਊਰੋ:ਸਿਮਰਜੀਤ ਸਿੰਘ ਬੈਂਸ ਨੂੰ ਹਾਈ ਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਉਸ ਦੀਆਂ ਦੋਵੇਂ ਪਟੀਸ਼ਨਾਂ ਨੂੰ ਖਾਰਿਜ ਕਰ ਦਿੱਤਾ ਹੈ ।ਉਹਨਾਂ ਨੇ ਬਲਾਤਕਾਰ ਮਾਮਲੇ ਵਿੱਚ ਜ਼ਮਾਨਤ ਲੈਣ ਲਈ ਪਟੀਸ਼ਨ ਪਾਈ ਸੀ ਤੇ ਇਸ ਤੋਂ ਇਲਾਵਾ ਲੁਧਿਆਣਾ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਨੂੰ ਭਗੋੜਾ ਕਰਾਰ ਕਰਾਰ ਦਿੱਤਾ ਹੋਇਆ ਸੀ,ਉਸ ਦੇ ਖਿਲਾਫ ਵੀ ਉਹਨਾਂ ਪਟੀਸ਼ਨ

Read More
Punjab

“ਪੱਟਿਆ ਪਹਾੜ ਨਿਕਲਿਆ ਚੂਹਾ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਐਲਾਨਜੀਤ ਸਿੰਘ ਪੈਣ ਤੋਂ ਬਾਅਦ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਨਾਲ ਵੀ ਐਲਾਨਵੰਤ ਦੀ ਅੱਲ੍ਹ ਜੁੜ ਗਈ ਹੈ। ਉਹ ਕੋਈ ਵੀ ਵੱਡਾ ਛੋਟਾ ਫੈਸਲਾ ਕਰਨ ਵੇਲੇ ਦਿਨਾਂ ਤੱਕ ਇਹਨੂੰ ਪ੍ਰਚਾਰਦੇ ਰਹਿੰਦੇ ਹਨ। ਜ਼ਿਆਦਾਤਾਰ ਐਲਾਨ ਮੀਡੀਆ ਵਿੱਚ

Read More
India Punjab

ਪੰਜਾਬ ਦੀ ਜਵਾਨੀ ਦੀ ਲਲਕਾਰ ਗੂੰਜੀ ਮੁਹਾਲੀ ਦੀਆਂ ਸੜਕਾਂ ‘ਤੇ

‘ਦ ਖ਼ਾਲਸ ਬਿਊਰੋ : ਪੰਜਾਬ ਸਟੂਡੈਂਟ ਯੂਨੀਅਨ ਲਲਕਾਰ ਦੀ ਅਗਵਾਈ ਹੇਠ 10 ਵਿਦਿਆਰਥੀ ਜਥੇਬੰਦੀਆਂ ਨੇ ਕੇਂਦਰ ਦੀਆਂ ਪੰਜਾਬ ਯੂਨੀਵਰਸਿਟੀ ਨੂੰ ਆਪਣੇ ਅਧੀਨ ਕਰਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕੀਤਾ।ਪੰਜਾਬ ਭਰ ਤੋਂ ਵਿਦਿਆਰਥੀ ਜਥੇਬੰਦੀਆਂ ਸਵੇਰ ਤੋਂ ਹੀ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਵਾਲੇ ਮੈਦਾਨ ਵਿੱਚ ਇਕਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਤੇ ਇਸ ਤੋਂ ਬਾਦ ਜਥੇਬੰਦੀਆਂ ਨੇ ਯਾਈਪੀਐਸ

Read More
India Khalas Tv Special Punjab

ਝੋਨੇ ਦਾ ਭਾਅ ਕਿਸਾਨਾਂ ਲਈ ਨਾ ਬਣਿਆ ਸਹਾਰਾ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾ ਹੇਠ ਝੋਨੇ ਸਮੇਤ ਸਾਉਣੀ ਦੀਆਂ 14 ਹੋਰ ਫਸਲਾਂ ਦੇ ਭਾਅ ਵਿੱਚ ਵਾਧਾ ਕਰ ਦਿੱਤਾ ਹੈ। ਝੋਨੇ ਦੇ ਭਾਅ ਵਿੱਚ 100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ ਜਦਕਿ ਦੂਜੀਆਂ ਜਿਣਸਾਂ ਦੇ ਭਾਅ ਵਿੱਚ ਚਾਰ ਤੋਂ ਲੈ ਕੇ ਨੌ ਫੀਸਦੀ ਦਾ ਇਜ਼ਾਫਾ

Read More
Punjab

ਸਭ ਫੜੇ ਜਾਣਗੇ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਉੱਤੇ ਧਰਨਾ ਦੇਣ ਵਾਲੇ ਕਾਂਗਰਸੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇੱਕ ਭ੍ਰਿਸ਼ਟ ਮੰਤਰੀ ਨੂੰ ਬਚਾਉਣ ਲਈ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਨੀ ਨਿੰਦਣਯੋਗ ਹੈ। ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸ

Read More