ਮਾਨਸਾ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
ਮਾਨਸਾ : ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖ਼ਬਰ ਸਾਹਮਣੇ ਆ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਮਾਨਸਾ ਦੇ ਪਿੰਡ ਕੋਟਧਰਮੂ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਕਿਸਾਨ ਕੌਰ