ਲੱਖਾ ਸਿਧਾਣਾ ਨੂੰ ਲੈਕੇ ਵੱਡੀ ਖਬਰ !
ਰਾਮਪੁਰਾ ਫੂਲਾ ਦੇ ਦਿਵਿਆ ਭਾਰਤੀ ਸਕੂਲ ਨੂੰ ਲੈਕੇ ਹੋਇਆ ਹੰਗਾਮਾ
ਰਾਮਪੁਰਾ ਫੂਲਾ ਦੇ ਦਿਵਿਆ ਭਾਰਤੀ ਸਕੂਲ ਨੂੰ ਲੈਕੇ ਹੋਇਆ ਹੰਗਾਮਾ
ਫ਼ਿਰੋਜ਼ਪੁਰ : ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖ਼ਬਰ ਸੁਣਨ ਵਿਚ ਆਉਂਦੀ ਹੈ। ਅਜਿਹਾ ਹੀ ਇਕ ਮਾਮਲਾ ਫ਼ਿਰੋਜ਼ਪੁਰ ਦੇ ਪਿੰਡ ਉਗੋਕੇ ਤੋਂ ਸਾਹਮਣੇ ਆਇਆ ਹੈ ਜਿੱਥੋਂ ਦੇ ਨੌਜਵਾਨ ਦਾ ਮਨੀਲਾ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
7 ਮਹੀਨੇ ਪਹਿਲਾਂ ਵਿਦੇਸ਼ ਤੋਂ ਵਾਪਸ ਪਰਤਿਆ ਸੀ
ਜਸਟਿਸ ਕੌਲ ਨੇ ਕਿਹਾ ਮੈਂ ਆਪ ਪਰਾਲੀ ਸੜ ਦੇ ਹੋਏ ਵੇਖਿਆ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਬੀਤੇ ਦਿਨੀਂ ਈ ਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦਾ ਦੋਸ਼ ਹੈ, ਪਰ ਗ੍ਰਿਫ਼ਤਾਰੀ ਪਿੱਛੋਂ ਵਿਧਾਇਕ ਦੀ ਸਿਹਤ ਵਿਗੜ ਗਈ ਹੈ ਤੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀ ਜੀ ਆਈ ਵਿਚ ਦਾਖਲ ਕਰਵਾਇਆ ਗਿਆ ਹੈ। ਗ੍ਰਿਫ਼ਤਾਰੀ ਦੇ
2021 ਵਿੱਚ ਪਹਿਲੀ ਵਾਰ ਪ੍ਰਧਾਨ ਚੁਣੇ ਗਏ ਸਨ ਹਰਜਿੰਦਰ ਸਿੰਘ ਧਾਮੀ
ਚੰਡੀਗੜ੍ਹ : ਦਿੱਲੀ ਵਿੱਚ ਹਵਾ ਦੀ ਮਾੜੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਜਿਸਦੇ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਕਿਸਾਨਾਂ ਉੱਤੇ ਲੱਗ ਰਹੇ ਇਨ੍ਹਾਂ ਦੋਸ਼ਾਂ ਦਾ ਜਵਾਬ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਿੰਦਿਆਂ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਦਾ ਕਾਰਨ ਉੱਥੋਂ ਦੇ ਸਰੋਤ
ਲੰਘੇ ਦਿਨੀਂ ਬਠਿੰਡਾ ਦੇ ਪਿੰਡ ਮਹਿਮਾ ਸਰਜਾ ਕੇ ਵਿਖੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਆਏ ਸਰਕਾਰੀ ਅਧਿਕਾਰੀਆਂ ਦੀ ਟੀਮ ਨੂੰ ਬੰਧਕ ਬਣਾ ਕੇ ਪਰਾਲੀ ਨੂੰ ਅੱਗ ਲਗਵਾਊਂ ਦਾ ਮਾਮਲੇ ਵਿੱਚ ਜਾਂਚ ਤੋਂ ਬਾਅਦ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਕੱਲ੍ਹ ਦੇਰ ਰਾਤ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ
ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਦੇ ਜ਼ੀਰਕਪੁਰ ‘ਚ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਅਤੇ ਲਾਰੈਂਸ ਦੇ ਆਪਰੇਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਵੀਆਈਪੀ ਰੋਡ ’ਤੇ ਮਾਇਆ ਗਾਰਡਨ ਸਿਟੀ ਵਨ ਨੇੜੇ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਪਛਾਣ ਮਨਜੀਤ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ।
ਦਵਾਈ ਲੈਣ ਜਾਂਦੇ-ਜਾਂਦੇ ਲਾਟਰੀ ਪਾਈ