ਹੀਟ ਵੇਵ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ! ਇੰਨਾਂ ਜ਼ਿਲ੍ਹਿਆਂ ‘ਚ ਮੀਂਹ ਤੇ ਤੂਫਾਨ ਦਾ ਅਲਰਟ
ਬਿਉਰੋ ਰਿਪੋਰਟ – 4 ਦਿਨ ਤੱਕ ਹੀਟ ਵੇਵ ਤੋਂ ਬਾਅਦ ਸ਼ੁੱਕਰਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ । ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 50 ਕਿਲੋਮੀਟਰ ਦੀ ਰਫ਼ਤਾਰ ਦੇ ਨਾਲ ਤੇਜ਼ ਹਵਾਵਾਂ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ । ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਅੱਜ ਸਵੇਰੇ ਮੀਂਹ