ਪੰਜਾਬ ਦੇ ਇਸ ਹਲਕੇ ਵਿੱਚ 2 ਦਿਨ ਦੀ ਛੁੱਟੀ ! ਸਰਕਾਰੀ,ਗੈਰ ਸਰਕਾਰੀ ਸਕੂਲ ਤੇ ਕਾਲਜ ਰਹਿਣਗੇ ਬੰਦ
ਜਲੰਧਰ ਲੋਕਸਭਾ ਦੀ ਜ਼ਿਮਨੀ ਚੋਣ ਨੂੰ ਲੈਕੇ ਫੈਸਲਾ
ਜਲੰਧਰ ਲੋਕਸਭਾ ਦੀ ਜ਼ਿਮਨੀ ਚੋਣ ਨੂੰ ਲੈਕੇ ਫੈਸਲਾ
ਰਣਜੀਤ ਸਾਗਰ ਡੈਮ ਦੇ ਨਜ਼ਦੀਕ ਦਾ ਮਾਮਲਾ,ਗੱਡੀ ਦਾ ਨੰਬਰ ਪੰਜਾਬ ਦਾ ਸੀ
ਮੰਦਰ ਅਤੇ ਆਲੇ-ਦੁਆਲੇ ਦੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਸਿੰਬਲੀ ਵਿਖੇ ਛੋਟੀ ਵੇਈਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਅਰੋੜੀ ਅਤੇ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਾਤਾਵਰਨ ਬਾਰੇ
ਘਰੇਲੂ ਸਮਾਨ ਦੀ ਹੋਈ ਸੀ ਵਰਤੋਂ
ਸ੍ਰੀ ਦਰਬਾਰ ਸਾਹਿਬ ਨੂੰ ਜਾਂਦੀ ਹੈਰੀਟੇਜ ਸਟ੍ਰੀਟ ਵਿਚ ਅੱਜ ਸਵੇਰੇ ਫਿਰ ਤੋਂ ਧਮਾਕਾ ਹੋਇਆ ਹੈ। ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤ ਮਾਰਗ 'ਤੇ 32 ਘੰਟਿਆਂ ਬਾਅਦ ਇਹ ਦੂਜਾ ਧਮਾਕਾ ਹੈ।
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਨਿਸ਼ਾਨਾ ਕਸਦਿਆਂ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਪ੍ਰੈਸ ਕਾਨਫਰੰਸ ਦੀ ਸ਼ੁਰੂਆਤ ਕੀਤੀ। ਮਜੀਠੀਆ ਨੇ ਕਿਹਾ ਕਿ ਜਲੰਧਰ ਵਿੱਚ ਦੋ ਮੁੱਖ ਮੰਤਰੀ ਭੱਜੇ ਫਿਰ ਰਹੇ ਹਨ। ਉਨ੍ਹਾਂ ਨੇ ਦੋਵਾਂ ਮੁੱਖ ਮੰਤਰੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਜੋ ਵੀ
ਭਗਵੰਤ ਮਾਨ ਵੱਲੋਂ ਵਾਰ ਵਾਰ ਸਵਾਲ ਚੁੱਕੇ ਜਾਣ ਤੋਂ ਬਾਅਦ ਵੀ ਧਾਮੀ ਚੋਣ ਪਿੜ ਵਿੱਚ ਡਟੇ ਹੋਏ ਹਨ
‘ਦ ਖ਼ਾਲਸ ਬਿਊਰੋ : ਚੋਣ ਪ੍ਰਚਾਰ ਵਿੱਚ ਸਿਰਫ ਸੋਮਵਾਰ ਦਾ ਦਿਨ ਬਾਕੀ ਰਹਿ ਗਿਆ ਹੈ ਤੇ ਐਤਵਾਰ ਨੂੰ ਵੱਖ ਵੱਖ ਪਾਰਟੀਆਂ ਦੇ ਲੀਡਰਾਂ ਨੇ ਚੋਣ ਪ੍ਰਚਾਰ ਦੀਆਂ ਧੂੜਾਂ ਪੱਟ ਦਿੱਤੀਆਂ। ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਪਹਿਲੀ ਵਾਰ ਜਨਤਕ ਤੌਰ ਉੱਤੇ ਜਲੰਧਰ ਚੋਣ ਪ੍ਰਚਾਰ ਵਿੱਚ ਪਹੁੰਚੇ। ਚੋਣ ਪ੍ਰਚਾਰ ਦੌਰਾਨ ਸੁਖਬੀਰ
ਪੰਜਾਬ ਦੇ ਕਈ ਜ਼ਿਲ੍ਹਿਆਂ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਮੁਹਾਲੀ ਅਤੇ ਰੂਪਨਗਰ ਵਿੱਚ ਤੇਜ਼ ਮੀਂਹ ਪਿਆ ਹੈ।